Breaking News
Smart Media Dashmesh Insurance Point

Year: 2024

ਵਿਜੀਲੈਂਸ ਬਿਊਰੋ ਵੱਲੋਂ 5000 ਰੁ: ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਚੰਡੀਗੜ, 19 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਮਾਲ ਹਲਕਾ ਜਹਾਨਪੁਰ, ਤਹਿਸੀਲ ਮੁਕੇਰੀਆਂ, ਜਿਲਾ ਹੁਸ਼ਿਆਰਪੁਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜੋਗਿੰਦਰ ਪਾਲ ਨੂੰ 5000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ…

Read more

DGP ਪੰਜਾਬ ਨੇ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਸਹਾਇਤਾ ਲਈ ‘ਸਾਂਝ ਰਾਹਤ ਪ੍ਰੋਜੈਕਟ’ ਦੀ ਕੀਤੀ ਸ਼ੁਰੂਆਤ

ਕਿਹਾ, ਪੰਜਾਬ ਪੁਲਿਸ ਪੰਜਾਬ ‘ਚ ਔਰਤਾਂ ਲਈ ਸੁਰੱਖਿਅਤ ਅਤੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ ਚੰਡੀਗੜ੍ਹ, 19 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਘਰੇਲੂ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਦੇ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਘਰੇਲੂ ਹਿੰਸਾ ਦੇ ਪੀੜਤਾਂ ਦੀ…

Read more