ਚੰਡੀਗੜ੍ਹ, 9 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕੀਤੀ ਗਈ ਹੈ। ਇਸ ਲਿਸਟ ਵਿੱਚ 9 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।
ਬਿਲਾਵਲੁ ਮਹਲਾ ੫ ॥ ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥ ਅਵਰ ਕਰਮ ਨਹੀ ਛੂਟੀਐ ਰਾਖਹੁ ਹਰਿ ਨਾਥ ॥੧॥ ਤਉ ਸਰਣਾਗਤਿ ਮਾਧਵੇ ਪੂਰਨ ਦਇਆਲ ॥ ਛੂਟਿ ਜਾਇ ਸੰਸਾਰ ਤੇ ਰਾਖੈ ਗੋਪਾਲ ॥੧॥ ਰਹਾਉ ॥ ਆਸਾ ਭਰਮ ਬਿਕਾਰ ਮੋਹ ਇਨ ਮਹਿ ਲੋਭਾਨਾ ॥ ਝੂਠੁ ਸਮਗ੍ਰੀ ਮਨਿ ਵਸੀ ਪਾਰਬ੍ਰਹਮੁ ਨ ਜਾਨਾ ॥੨॥ ਪਰਮ ਜੋਤਿ ਪੂਰਨ…
© 2025 Punjabidunia. All rights reserved. | Powered by WordPress | Theme by TheBootstrapThemes