ਚੰਡੀਗੜ੍ਹ, 8 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਅਧਿਕਾਰੀਆਂ ਨੂੰ ਸੂਬੇ ਭਰ ‘ਚ ਵਿਸ਼ੇਸ਼ ਚੈਕਿੰਗ ਕਰਨ ਲਈ ਸਖ਼ਤ ਨਿਰਦੇਸ਼ ਦਿੱਤੇ ਹਨ ਤਾਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ ਬਿਜਲੀ ਚੋਰੀਆਂ…
Amrit Vele Da Hukamnama Sri Darbar Sahib, Amritsar, Date 08-09-2024 Ang 685 ਧਨਾਸਰੀ ਮਹਲਾ ੫ ॥ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ…
© 2025 Punjabidunia. All rights reserved. | Powered by WordPress | Theme by TheBootstrapThemes