ਮੋਹਾਲੀ, 7 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਦੇ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਵੱਲੋਂ ਲੈਕਚਰਾਰ ਕਾਡਰ ਦੇ ਚਲੰਤ ਮੁੱਦਿਆਂ ਦੇ ਸੰਬੰਧ ਯੂਨੀਅਨ ਦੇ ਵੱਖ ਵੱਖ ਸਾਥੀਆਂ ਨਾਲ਼ ਚਰਚਾ ਕੀਤੀ ਗਈ ਜਿਸ ਵਿੱਚ ਲੈਕਚਰਾਰ ਕਾਡਰ ਨਾਲ਼ ਸੰਬੰਧਿਤ ਤਰੱਕੀਆਂ ਤੇ ਕੋਰਟ ਕੇਸਾਂ ਦੇ ਮੁੱਦੇ, ਮਾਸਟਰ ਕਾਡਰ ਤੋਂ ਬਤੌਰ ਲੈਕਚਰਾਰ ਤਰੱਕੀ, ਆਨ ਲਾਇਨ ਬਦਲੀਆਂ ਵਿੱਚ ਆ…
ਚੰਡੀਗੜ੍ਹ, 7 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਸ਼ੁੱਕਰਵਾਰ ਨੂੰ ਕਾਂਗਰਸ ਪਾਰਟੀ ‘ਚ ਸ਼ਾਮਲ ਹੋਈ ਪਹਿਲਵਾਨ ਵਿਨੇਸ਼ ਫੋਗਾਟ ਹਰਿਆਣਾ ਵਿਧਾਨ ਸਭਾ ਦੀ ਜੁਲਾਨਾ ਸੀਟ ਤੋਂ ਚੋਣ ਲੜਨ ਵਾਲੀ ਹੈ। ਸ਼ੁੱਕਰਵਾਰ ਨੂੰ ਹੋਈ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ‘ਚ ਉਸ ਦੇ ਨਾਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। ਇਹ ਫੈਸਲਾ ਪਹਿਲਵਾਨ ਦੇ ਸ਼ੁੱਕਰਵਾਰ ਨੂੰ ਕਾਂਗਰਸ ਪਾਰਟੀ…
© 2025 Punjabidunia. All rights reserved. | Powered by WordPress | Theme by TheBootstrapThemes