ਪਾਪਰਾ ਐਕਟ ਤੋਂ ਛੋਟ ਵਾਲੇ ਮੈਗਾ ਪ੍ਰਜੈਕਟਾਂ ਦੇ ਵਸਨੀਕਾਂ ਨੂੰ ਇਸ ਫੈਸਲੇ ਦਾ ਨਹੀਂ ਮਿਲੇਗਾ ਲਾਭ ਮੁੱਖ ਮੰਤਰੀ ਤੋਂ ਮੈਗਾ ਪ੍ਰਜੈਕਟਾਂ ਦੇ ਬਿਲਡਰਾਂ ਨੂੰ ਪਾਪਰਾ ਐਕਟ ਦਿੱਤੀ ਛੋਟ ਰੱਦ ਕਰਨ ਦੀ ਮੰਗ ਮੋਹਾਲੀ, 5 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਕਮੇਟੀ ਆਫ ਰੈਜੀਡੈਂਸ ਵੈਲਫੇਅਰ ਐਸੋਸੀਏਸ਼ਨਜ਼ ਅਤੇ ਸੋਸਾਇਟੀਜ਼ (ਮੈਗਾ) ਮੋਹਾਲੀ ਦੇ ਆਗੂਆਂ ਰਾਜਵਿੰਦਰ ਸਿੰਘ ਪ੍ਰਧਾਨ, ਪਾਲ ਸਿੰਘ…
ਚੰਡੀਗੜ੍ਹ, 5 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਕੈਬਨਿਟ ਦੀ ਹੋਈ ਮੀਟਿੰਗ ਵਿੱਚ ਅੱਜ ਕਈ ਅਹਿਮ ਫੈਸਲੇ ਲਏ ਗਏ ਹਨ। ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਮਾਨ ਸਰਕਾਰ ਨੇ ਹੋਰ ਝਟਕਾ ਦਿੰਦਿਆਂ ਪੰਜਾਬ ‘ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਪੰਜਾਬ ਸਰਕਾਰ ਨੇ ਪੈਟਰੋਲ ‘ਤੇ 61 ਪੈਸੇ ਤੇ ਡੀਜ਼ਲ ‘ਤੇ 92…
© 2025 Punjabidunia. All rights reserved. | Powered by WordPress | Theme by TheBootstrapThemes