ਨਵੀਂ ਦਿੱਲੀ, 1 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਹੁਣ 6 ਸਤੰਬਰ ਨੂੰ ਰਿਲੀਜ਼ ਨਹੀਂ ਹੋਵੇਗੀ। ਫਿਲਮ ਨੂੰ ਸੀਬੀਐਫਸੀ ਦੀ ਮਨਜ਼ੂਰੀ ਨਾ ਮਿਲਣ ਕਾਰਨ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ ਜਦਕਿ ਨਵੀਂ ਰਿਲੀਜ਼ ਡੇਟ ਅਜੇ ਜਾਰੀ ਨਹੀਂ ਹੋਈ। ਕੰਗਨਾ ਰਣੌਤ ਦੁਆਰਾ ਨਿਰਦੇਸ਼ਿਤ ਅਤੇ ਅਭਿਨੀਤ ਇੰਦਰਾ ਗਾਂਧੀ ਬਾਇਓਪਿਕ ‘ਐਮਰਜੈਂਸੀ’, ਜੋ ਕਿ…
ਸਮਰਾਲਾ, 1 ਸਤੰਬਰ, ਪੰਜਾਬ ਬਿਊਰੋ : ਮੇਲੇ ਵਿੱਚ ਚਾਰਜਿੰਗ ਤੇ ਖੜੀ ਕੋਲਡ ਡਰਿੰਕ ਵੈਨ ਤੋਂ ਇੱਕ ਬਜ਼ੁਰਗ ਔਰਤ ਨੂੰ ਕਰੰਟ ਲੱਗਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸਵੇਰੇ ਆਪਣੇ ਪਰਿਵਾਰ ਨਾਲ ਬਜ਼ੁਰਗ ਔਰਤ ਗੁਰਮੀਤ ਕੌਰ ਕਟਾਣੀ ਦੇ ਨੇੜਲੇ ਪਿੰਡ ਕੋਟ ਗੰਗੂ ਰਾਏ ਵਿੱਚ ਲੱਗੇ ਹੋਏ ਮੇਲੇ ‘ਚ ਮੱਥਾ ਟੇਕਣ ਗਈ ਸੀ। ਮੱਥਾ ਟੇਕਣ…
© 2025 Punjabidunia. All rights reserved. | Powered by WordPress | Theme by TheBootstrapThemes