ਮੰਤਰੀ ਨੇ ਅਧਿਆਪਕਾਂ ਦੇ ਮਸਲੇ ਤੁਰੰਤ ਹੱਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਹੁਕਮ ਮੋਹਾਲੀ, 9 ਅਗਸਤ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਅਧਿਆਪਕਾਂ ਦੀ ਸਿਰਮੌਰ ਜੰਥੇਬੰਦੀ ਈਟੀਟੀ ਅਧਿਆਪਕ ਯੂਨੀਅਨ ਪੰਜਾਬ ਨਾਲ ਅਹਿਮ ਮੀਟਿੰਗ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਹ ਅਧਿਆਪਕਾਂ ਦੇ ਹੱਕੀ ਮਸਲਿਆਂ ਨੂੰ ਪੂਰਾ ਕਰਨ ਲਈ ਗੰਭੀਰ ਹਨ। ਪੰਜਾਬ ਭਵਨ ਚੰਡੀਗੜ੍ਹ…
ਦੇਸ਼ ਲਈ ਤਗ਼ਮੇ ਜਿੱਤਣ ਉਤੇ ਸ਼ੂਟਰ ਦਾ ਕੀਤਾ ਸਨਮਾਨ ਚੰਡੀਗੜ੍ਹ, 9 ਅਗਸਤ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ ਪੇਸ਼ੇਵਰ ਸ਼ੂਟਰ ਤੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਮੁਲਾਕਾਤ ਕੀਤੀ ਅਤੇ ਉਸ ਨੂੰ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਪੈਰਿਸ ਉਲੰਪਿਕ ਖੇਡਾਂ ਵਿੱਚ ਇਸ ਵਿਲੱਖਣ ਪ੍ਰਾਪਤੀ ਲਈ…
© 2025 Punjabidunia. All rights reserved. | Powered by WordPress | Theme by TheBootstrapThemes