Breaking News
Smart Media Dashmesh Insurance Point

Year: 2024

ਪੈਰਿਸ ਓਲੰਪਿਕ 2024: ਭਾਰਤੀ ਹਾਕੀ ਟੀਮ ਨੇ ਸਪੇਨ ਨੂੰ ਹਰਾ ਕੇ ਕਾਂਸੀ ਤਗਮਾ ਜਿੱਤਿਆ

ਨਵੀਂ ਦਿੱਲੀ, 8 ਅਗਸਤ, ਪੰਜਾਬੀ ਦੁਨੀਆ ਬਿਊਰੋ :  ਭਾਰਤ ਨੇ ਵੀਰਵਾਰ ਨੂੰ ਪੈਰਿਸ ਓਲੰਪਿਕ ਵਿੱਚ ਪੁਰਸ਼ਾਂ ਦੇ ਹਾਕੀ ਮੁਕਾਬਲੇ ਵਿੱਚ ਸਪੇਨ ਨੂੰ 2-1 ਨਾਲ ਹਰਾ ਕੇ ਕਾਂਸੀ ਦਾ ਤਗਮਾ ਜਿੱਤ ਲਿਆ ਹੈ। ਭਾਰਤ ਵੱਲੋਂ ਲਗਾਤਾਰ ਦੂਜੀ ਵਾਰ ਉਲੰਪਿਕ ਵਿਚ ਕਾਂਸੀ ਤਮਗਾ ਜਿੱਤ ਕੇ ਇਤਿਹਾਸ ਵੀ ਰਚਿਆ ਗਿਆ ਹੈ। ਭਾਰਤੀ ਜਿੱਤ ਦੇ ਹੀਰੋ ਰਹੇ ਕਪਤਾਨ ਹਰਮਨਪ੍ਰੀਤ ਸਿੰਘ…

Read more

ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਸ਼ਹਿਰ ਦੀ ਮਕੈਨੀਕਲ ਸਵੀਪਿੰਗ ਦੀ ਸ਼ੁਰੂਆਤ ਕਰਵਾਈ

ਪਹਿਲੇ ਪੜਾਅ ਵਿੱਚ ਏ ਸ਼੍ਰੇਣੀ ਦੀਆਂ 110 ਕਿਲੋਮੀਟਰ ਸੜਕਾਂ ਮਸ਼ੀਨਾਂ ਰਾਹੀਂ ਸਾਫ਼ ਕੀਤੀਆਂ ਜਾਣਗੀਆਂਮਸ਼ੀਨਾਂ ਦੀ ਖ੍ਰੀਦ ਦਾ ਖਰਚ ਗਮਾਡਾ ਅਤੇ ਚਲਾਉਣ ਤੇ ਸਾਂਭ-ਸੰਭਾਲ ਦਾ ਖਰਚ ਨਗਰ ਨਿਗਮ ਕਰੇਗੀ ਐਸ.ਏ.ਅੇਸ. ਨਗਰ, 8 ਅਗਸਤ, ਪੰਜਾਬੀ ਦੁਨੀਆ ਬਿਊਰੋ :  ਮੋਹਾਲੀ ਸ਼ਹਿਰ ਵਿੱਖੇ ਮੁੱਖ ਸੜਕਾਂ ਦੀ ਸਫ਼ਾਈ ਮਕੈਨੀਕਲ ਮਸ਼ੀਨਾਂ ਨਾਲ ਯਕੀਨੀ ਬਣਾ ਕੇ ਸ਼ਹਿਰ ਨੂੰ ਸਾਫ਼-ਸੁੱਥਰਾ ਬਣਾਉਣ ਦੇ ਯਤਨਾਂ…

Read more