Breaking News
Dashmesh GS Electricals Verka Smart Media Insurance Point Tav Prasad

Year: 2024

ਮੋਹਾਲੀ ਜ਼ਿਲ੍ਹੇ ਵਿਚ ਲਗਾਏ ਗਏ 5000 ਪੌਦੇ

ਐਸ.ਏ.ਐਸ. ਨਗਰ, 2 ਅਗਸਤ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟਕਨਾਲੋਜੀ ਦੇ ਮਾਰਗ ਦਰਸ਼ਨ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ, ਡਾ. ਗਿੰਨੀ ਦੁੱਗਲ ਅਤੇ ਡਿਪਟੀ ਡੀ ਈ ਓ ਅੰਗਰੇਜ਼ ਸਿੰਘ ਦੀ ਰਹਿਨੁਮਾਈ ਹੇਠ ਗਰੀਨ ਸਕੂਲ ਪ੍ਰੋਗਰਾਮ ਦੀ ਵਰਕਸ਼ਾਪ ਲਗਾਈ ਗਈ, ਜਿਸ ਵਿਚ ਕਿ ਜ਼ਿਲ੍ਹਾ ਸਿੱਖਿਆ ਅਫਸਰ ਦੁਆਰਾ ਹਰੇਕ ਅਧਿਆਪਕ ਤੂੰ 10-10 ਬੂਟੇ ਦਿੱਤੇ…

Read more

ਸਰਹਿੰਦ ਨਹਿਰ ‘ਚੋਂ ਨਿਕਲਦੀ ਸਿੱਧਵਾਂ ਬ੍ਰਾਂਚ 31 ਦਿਨਾਂ ਲਈ ਬੰਦ ਰਹੇਗੀ

ਚੰਡੀਗੜ੍ਹ, 2 ਅਗਸਤ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸਿੱਧਵਾਂ ਬ੍ਰਾਂਚ ਨੂੰ 31 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫ਼ਸਲਾਂ ਦੀ ਹਾਲਤ ਨੂੰ ਮੁੱਖ ਰਖਦਿਆਂ ਹੋਇਆਂ ਸਿੱਧਵਾਂ ਬ੍ਰਾਂਚ, ਜੋ ਸਰਹਿੰਦ ਨਹਿਰ ਵਿੱਚੋਂ ਨਿਕਲਦੀ ਹੈ, ਉਤੇ ਪੁਲਾਂ ਦੀ ਉਸਾਰੀ ਅਤੇ…

Read more