Breaking News
Smart Media Dashmesh Insurance Point

Year: 2024

ਸੰਧਵਾਂ ਨੇ ਜਪਾਨ ਦੌਰਾ ਕਰਕੇ ਆਏ 7 ਵਿਦਿਆਰਥੀਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਸਨਮਾਨਿਤ

ਚੰਡੀਗੜ੍ਹ, 1 ਅਗਸਤ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਿੱਠੀਆਂ  ਯਾਦਾਂ ਤੇ ਨਿਵੇਕਲੇ ਤਜਰਬੇ ਲੈ ਕੇ ਜਪਾਨ ਦੇ ਦੌਰੇ  ਤੋਂ ਪਰਤੇ ਪੰਜਾਬ ਦੇ ਸੱਤ ਵਿਦਿਆਰਥੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨ ਕੀਤਾ। ਸ. ਸੰਧਵਾਂ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਦੇ…

Read more

ਵਿਜੀਲੈਂਸ ਬਿਊਰੋ ਵੱਲੋਂ 20,000 ਰੁ: ਰਿਸ਼ਵਤ ਲੈਂਦਾ ਰੀਡਰ-ਕਮ-ਰਜਿਸਟਰੀ ਕਲਰਕ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 1 ਅਗਸਤ, ਪੰਜਾਬੀ ਦੁਨੀਆ ਬਿਊਰੋ :  ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਨਾਇਬ ਤਹਿਸੀਲਦਾਰ, ਬਾਬਾ ਬਕਾਲਾ ਦੇ ਰਜਿਸਟਰੀ ਕਲਰਕ-ਕਮ-ਰੀਡਰ ਵਜੋਂ ਤਾਇਨਾਤ ਗੁਰਬਖਸ਼ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ…

Read more