Breaking News
Smart Media Dashmesh Insurance Point

Year: 2024

ਬਾਰਬੋਰਾ ਕ੍ਰੇਜਿਕੋਵਾ ਬਣੀ ਵਿੰਬਲਡਨ ਚੈਂਪੀਅਨ

ਲੰਡਨ, 14 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਚੈੱਕ ਗਣਰਾਜ ਦੀ ਸਟਾਰ ਟੈਨਿਸ ਖਿਡਾਰਨ ਬਾਰਬੋਰਾ ਕ੍ਰੇਜਿਕੋਵਾ ਨੇ ਵਿੰਬਲਡਨ ਚੈਂਪੀਅਨਸ਼ਿਪ 2024 ਦਾ ਮਹਿਲਾ ਸਿੰਗਲਜ਼ ਦਾ ਖਿਤਾਬ ਜਿੱਤ ਲਿਆ ਹੈ। ਲੰਡਨ ‘ਚ ਸ਼ਨੀਵਾਰ ਨੂੰ ਖੇਡੇ ਗਏ ਫਾਈਨਲ ਮੁਕਾਬਲੇ ‘ਚ 31ਵਾਂ ਦਰਜਾ ਪ੍ਰਾਪਤ ਕ੍ਰੇਜਿਕੋਵਾ ਨੇ ਇਟਲੀ ਦੀ 7ਵੇਂ ਨੰਬਰ ਦੀ ਖਿਡਾਰਨ ਜੈਸਮੀਨ ਪਾਓਲਿਨੀ ਨੂੰ 6-2, 2-6, 6-4 ਨਾਲ ਹਰਾਇਆ।…

Read more

ਸਾਬਕਾ ਅਮਰੀਕਨ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਕਾਤਲਾਨਾ ਹਮਲਾ

ਵਾਸ਼ਿੰਗਟਨ, 14 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਕਾਤਲਾਨਾ ਹਮਲਾ ਹੋਇਆ ਹੈ। ਬਟਲਰ, ਪੈਨਸਿਲਵੇਨੀਆ ਵਿੱਚ ਇੱਕ ਰੈਲੀ ਦੌਰਾਨ ਟਰੰਪ ’ਤੇ ਗੋਲੀ ਚਲਾਈ ਗਈ। ਜਦੋਂ ਉਹ ਬਟਲਰ ਵਿਚ ਸਟੇਜ ‘ਤੇ ਭਾਸ਼ਣ ਦੇ ਰਹੇ ਸਨ ਤਾਂ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਟਰੰਪ ਨੇ ਆਪਣੇ ਸੱਜੇ ਕੰਨ ‘ਤੇ ਹੱਥ ਰੱਖਿਆ ਅਤੇ…

Read more