Breaking News

Year: 2024

ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲੇ ਪੰਜ ਵੈਟਰਨਰੀ ਅਫ਼ਸਰ ਨੌਕਰੀ ਤੋਂ ਬਰਖ਼ਾਸਤ

ਡਿਊਟੀ ਪ੍ਰਤੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 21 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਡਿਊਟੀ ਤੋਂ ਲੰਬੇ ਸਮੇਂ ਤੱਕ ਗੈਰ-ਹਾਜ਼ਰ ਰਹਿਣ ਵਾਲਿਆਂ ਨਾਲ ਨਜਿੱਠਣ ਲਈ ਸਖ਼ਤ ਕਦਮ ਚੁੱਕਦਿਆਂ ਅੱਜ ਪੰਜ ਵੈਟਰਨਰੀ ਅਫ਼ਸਰਾਂ ਦੀਆਂ ਸੇਵਾਵਾਂ ਨੂੰ ਤੁਰੰਤ ਪ੍ਰਭਾਵ ਨਾਲ ਖ਼ਤਮ ਕਰ ਦਿੱਤਾ ਹੈ। ਪਸ਼ੂ ਪਾਲਣ, ਡੇਅਰੀ ਵਿਕਾਸ ਤੇ…

Read More

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ ‘ਤੇ ਚੱਲਣ ਦਾ ਸੱਦਾ

ਐਸ.ਏ.ਐਸ. ਨਗਰ, 21 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਨਕਸ਼ੇ-ਕਦਮਾਂ ‘ਤੇ ਚੱਲ ਰਹੀ ਹੈ। ਅੱਜ ਇੱਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਮੌਜੂਦਗੀ ਵਿੱਚ ਜੈਨ ਭਗਵਤੀ ਦੀਕਸ਼ਾ ਮਹਾਉਤਸਵ ਦੇ…

Read More