Breaking News
Smart Media Dashmesh Insurance Point

Year: 2024

ਸੀਟੂ ਨੇ ਵਰਕਰਾਂ ਨੂੰ 2 ਜੁਲਾਈ ਨੂੰ ਸਿੱਖਿਆ ਬੋਰਡ ਮੋਹਾਲੀ ਪੁੱਜਣ ਦੀ ਕੀਤੀ ਅਪੀਲ

ਸਿੱਖਿਆ ਬੋਰਡ ‘ਚ 15-20 ਸਾਲਾਂ ਤੋਂ ਕੰਮ ਕਰਦੇ ਡੇਲੀਵੇਜ ਕਾਮਿਆਂ ਦੀਆਂ ਹੱਕੀ ਮੰਗਾਂ ਦੇ ਸਮਰਥਨ ਦਾ ਐਲਾਨ : ਚੰਦਰ ਸ਼ੇਖਰ ਮੋਹਾਲੀ, 29 ਜੂਨ, ਪੰਜਾਬੀ ਦੁਨੀਆ ਬਿਊਰੋ: ਅੱਜ ਇੱਥੇ ਸੈਸ਼ਟਰ ਆਫ਼ ਇੰਡੀਅਨ ਟਰੇਡ ਯੂਨੀਅਨਜ ਸੀਟੂ ਦੀ ਆਲ ਇੰਡੀਆ ਸਕੱਤਰ ਭੈਣ ਊਸ਼ਾ ਰਾਣੀ, ਸੂਬਾ ਪ੍ਰਧਾਨ ਸਾਥੀ ਮਹਾਂ ਸਿੰਘ ਰੌੜੀ ਅਤੇ ਜਨਰਲ ਸਕੱਤਰ ਸਾਥੀ ਚੰਦਰ ਸ਼ੇਖਰ ਨੇ ਸਾਂਝੇ…

Read more

ਪੰਜਾਬ ਦੇ ਅਗਾਂਹਵਧੂ ਕਿਸਾਨਾਂ ਵੱਲੋਂ ਜੰਮੂ-ਕਸ਼ਮੀਰ ਦਾ ਦੌਰਾ

ਚੰਡੀਗੜ੍ਹ, 29 ਜੂਨ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੇ ਸ਼ਿਵਾਲਿਕ ਫੁੱਟ ਹਿੱਲਜ਼ ਅਤੇ ਕੰਢੀ ਪੱਟੀ ਲਈ ਸੰਭਾਵਤ ਫਲ ਤੇ ਫੁੱਲ, ਰੇਸ਼ਮ ਦੇ ਉਤਪਾਦਨ ਲਈ ਮਲਬਰੀ ਦੀਆਂ ਕਿਸਮਾਂ ਅਤੇ ਨਵੀਆਂ ਤਕਨੀਕਾਂ ਲਾਗੂ ਕਰਨ ਦੇ ਮਕਸਦ ਨਾਲ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਸੂਬੇ ਦੇ ਅਗਾਂਹਵਧੂ ਕਿਸਾਨਾਂ ਨੇ ਜੰਮੂ-ਕਸ਼ਮੀਰ ਦਾ ਪੰਜ ਦਿਨਾ ਐਕਸਪੋਜ਼ਰ ਦੌਰਾ…

Read more