ਮੋਹਾਲੀ, 27 ਜੂਨ, ਪੰਜਾਬੀ ਦੁਨੀਆ ਬਿਊਰੋ: ਟੀ.ਡੀ.ਆਈ ਸਿਟੀ, ਸੈਕਟਰ 110 ਦੀ ਰੈਜੀਡੈਂਸ ਵੈਲਫੇਅਰ ਸੋਸਾਇਟੀ ਦਾ ਵਫਦ ਐੱਸ.ਈ. ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਮਿਲਿਆ। ਵਫਦ ਦੇ ਆਗੂ ਰਾਜਵਿੰਦਰ ਸਿੰਘ ਸਰਾਓ ਨੇ ਐੱਸ.ਈ ਸੁਖਜੀਤ ਸਿੰਘ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਟੀ.ਡੀ.ਆਈ ਸਿਟੀ, ਸੈਕਟਰ 110-111 ਵਿੱਚ ਪਿਛਲੇ ਲੰਮੇ ਸਮੇਂ ਤੋਂ ਬਿਜਲੀ ਸਪਲਾਈ ਦੀ ਖਸਤਾ ਹਾਲਤ ਹੈ ਕਿਉੁਕਿ…
ਚੰਡੀਗੜ੍ਹ, 27 ਜੂਨ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਵਿੱਚ ਗਰਮੀਆਂ ਦੀਆਂ ਛੁੱਟੀਆਂ ਖਤਮ ਹੋਣ ਤੋਂ ਪਹਿਲਾਂ ਹੀ ਸਮੂਹ ਸਕੂਲਾਂ ਨੂੰ ਮਿਡ-ਡੇ-ਮੀਲ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਰਾਜ ਮਿਡ ਡੇ ਮੀਲ ਸੋਸਾਇਟੀ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਖ਼ਤਮ ਹੋਣ ਤੋਂ ਪਹਿਲਾਂ ਰਸੋਈ-ਕਮ-ਸਟੋਰਾਂ ਅਤੇ ਮਿਡ-ਡੇ-ਮੀਲ ਬਣਾਉਣ ਲਈ ਵਰਤੇ ਜਾਣ ਵਾਲੇ ਸਮਾਨ ਦੀ ਸਾਫ਼-ਸਫ਼ਾਈ ਸਬੰਧੀ ਸਮੂਹ…
© 2025 Punjabidunia. All rights reserved. | Powered by WordPress | Theme by TheBootstrapThemes