Breaking News
Dashmesh GS Electricals Verka Smart Media Insurance Point Tav Prasad

Year: 2024

ਸੁਖਨਾ ਝੀਲ ਵਿੱਚ ਛਾਲ ਮਾਰ ਕੇ ਲੜਕੀ ਨੇ ਕੀਤੀ ਜੀਵਨ ਲੀਲਾ ਸਮਾਪਤ

ਚੰਡੀਗੜ੍ਹ, 25 ਜੂਨ, ਪੰਜਾਬੀ ਦੁਨੀਆ ਬਿਊਰੋ: ਚੰਡੀਗੜ੍ਹ ਦੀ ਸੁਖਨਾ ਝੀਲ ਵਿੱਚ ਇੱਕ ਨੌਜਵਾਨ ਲੜਕੀ ਵੱਲੋਂ ਛਾਲ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦੀ ਖਬਰ ਹੈ। ਸੂਤਰਾਂ ਮੁਤਾਬਕ ਕੁੜੀ ਸਰਕਾਰੀ ਨੌਕਰੀ ਨਾ ਮਿਲਣ ਕਾਰਨ ਪਰੇਸ਼ਾਨ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਮ੍ਰਿਤਕਾ ਦੀ ਪਛਾਣ 24 ਸਾਲਾ ਸ਼ਿਵਾਨੀ ਵਜੋਂ ਹੋਈ ਹੈ, ਜੋ ਕਿ…

Read more

ਸਪੀਕਰ ਸੰਧਵਾਂ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ

ਚੰਡੀਗੜ੍ਹ, 25 ਜੂਨ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਹਾਨ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਸ਼ਰਧਾਂਜਲੀ ਭੇਂਟ ਕੀਤੀ।ਬਾਬਾ ਬੰਦਾ ਸਿੰਘ ਬਹਾਦਰ ਦੀ ਸਦੀਵੀ ਵਿਰਾਸਤ ਅਤੇ ਯੋਗਦਾਨ ਨੂੰ ਉਜਾਗਰ ਕਰਦੇ ਹੋਏ ਸਪੀਕਰ ਨੇ ਕਿਹਾ ਕਿ ਨਿਆਂ ਅਤੇ ਸਸ਼ਕਤੀਕਰਨ ਪ੍ਰਤੀ ਅਟੁੱਟ ਵਚਨਬੱਧਤਾ ਕਾਰਨ…

Read more