ਮੋਹਾਲੀ, 23 ਮਈ, ਪੰਜਾਬੀ ਦੁਨੀਆ ਬਿਊਰੋ : ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਸੂਬੇ ਵਾਸੀਆਂ ਨੂੰ ਸਾਫ ਸੁਥਰਾ ਅਤੇ ਭੈਅ-ਮੁਕਤ ਪ੍ਰਸ਼ਾਸਨ ਦੇਣ ਦੀਆਂ ਆਮ ਹੀ ਗੱਲਾਂ ਕਰਦੀ ਹੈ, ਪਰ ਦੂਜੇ ਪਾਸੇ ਪੰਜਾਬ ਪੁਲਿਸ ਵੱਲੋਂ ਆਮ ਲੋਕਾਂ ਨੂੰ ਕਥਿਤ ਤੌਰ ਉਤੇ ਤੰਗ ਪ੍ਰੇਸ਼ਾਨ ਕਰਨ ਅਤੇ ਝੂਠੇ ਕੇਸਾਂ ਵਿਚ ਫਸਾਉਣ ਦੇ ਦੋਸ਼ ਲੱਗਦੇ ਰਹਿੰਦੇ ਹਨ। ਇਸੇ ਤਰ੍ਹਾਂ…
ਚੰਡੀਗੜ੍ਹ, 23 ਜੂਨ, ਪੰਜਾਬੀ ਦੁਨੀਆ ਬਿਊਰੋ : ਰਿਆਤ ਬਾਹਰਾ ਯੂਨੀਵਰਸਿਟੀ (RBU) ਨੇ ਮਾਈਕ੍ਰੋਸਾਫਟ ਦੇ ਸਹਿਯੋਗ ਨਾਲ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਵਿੱਚ ਖੇਤਰ ਦਾ ਪਹਿਲਾ ਬੈਚਲਰ ਆਫ ਟੈਕਨਾਲੋਜੀ (ਬੀ. ਟੈਕ) ਕੋਰਸ ਸ਼ੁਰੂ ਕਰਕੇ ਇੱਕ ਨਵਾਂ ਮੀਲ ਪੱਥਰ ਸਥਾਪਿਤ ਕੀਤਾ ਹੈ। ਇਹ ਪਹਿਲ ਆਰਬੀਯੂ ਦੀ ਆਪਣੇ ਵੱਖ-ਵੱਖ ਸਕੂਲਾਂ ਵਿੱਚ ਨਵੀਨਤਾਕਾਰੀ, ਨੌਕਰੀ-ਮੁਖੀ ਕੋਰਸਾਂ ਦੀ…
© 2025 Punjabidunia. All rights reserved. | Powered by WordPress | Theme by TheBootstrapThemes