Breaking News
Smart Media Dashmesh Insurance Point

Year: 2024

ਅਮਨਜੋਤ ਸਿੰਘ ਸਿੱਧੂ ਬਣਿਆ ਆਸਟਰੇਲੀਆ ਵਿੱਚ ਪਹਿਲਾ ਪੰਜਾਬੀ ਪੁਲੀਸ ਪ੍ਰੋਸਿਕਿਊਟਰ

ਮੋਹਾਲੀ, 23 ਜੂਨ, ਪੰਜਾਬੀ ਦੁਨੀਆ ਬਿਊਰੋ :  ਭਾਰਤੀ ਮੂਲ ਦੇ ਪੰਜਾਬੀ ਨੌਜਵਾਨ ਅਮਨਜੋਤ ਸਿੰਘ ਸਿੱਧੂ ਨੇ ਦੱਖਣੀ ਆਸਟਰੇਲੀਆ ਵਿਖੇ ਪਹਿਲੇ ਪੁਲੀਸ ਪ੍ਰੋਸਿਕਿਊਟਰ ਬਣ ਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਆਸਟਰੇਲੀਆ ਦੇ ਸ਼ਹਿਰ ਐਡੀਲੈਂਡ ਵਿਖੇ ਮਾਰਚ 2024 ਵਿੱਚ ਵਕਾਲਤ ਦੀ ਪੜ੍ਹਾਈ ਪੂਰੀ ਕਰਕੇ 17 ਜੂਨ ਨੂੰ ਸਰਕਾਰੀ ਵਕੀਲ ਦਾ ਅਹੁਦਾ ਸੰਭਾਲ ਲਿਆ ਹੈ। …

Read more

ਮਾਇਆਵਤੀ ਨੇ ਭਤੀਜੇ ਆਕਾਸ਼ ਆਨੰਦ ਨੂੰ ਆਪਣਾ ਉੱਤਰਾਧਿਕਾਰੀ ਬਣਾਇਆ

ਲਖਨਊ, 23 ਜੂਨ, ਪੰਜਾਬੀ ਦੁਨੀਆ ਬਿਊਰੋ : ਬਸਪਾ ਸੁਪਰੀਮੋ ਮਾਇਆਵਤੀ ਨੇ ਐਤਵਾਰ ਨੂੰ ਆਪਣੇ ਭਤੀਜੇ ਆਕਾਸ਼ ਆਨੰਦ ਨੂੰ ਪਾਰਟੀ ਦੇ ਰਾਸ਼ਟਰੀ ਕੋਆਰਡੀਨੇਟਰ ਦੇ ਅਹੁਦੇ ‘ਤੇ ਬਹਾਲ ਕਰ ਦਿੱਤਾ ਹੈ ਅਤੇ ਉਸ ਨੂੰ ਆਪਣਾ ਸਿਆਸੀ ਉੱਤਰਾਧਿਕਾਰੀ ਥਾਪਿਆ ਹੈ। ਇਸ ਫੈਸਲੇ ਦਾ ਐਲਾਨ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੇ ਪ੍ਰਦਰਸ਼ਨ ਦੀ ਸਮੀਖਿਆ ਕਰਨ ਲਈ ਲਖਨਊ ਵਿੱਚ ਪਾਰਟੀ…

Read more