Breaking News
Dashmesh GS Electricals Verka Smart Media Insurance Point Tav Prasad

Year: 2024

LIC ਬ੍ਰਾਂਚ ਯੂਨਿਟ-1 ਦੇ ਸਟਾਫ ਵੱਲੋਂ ਠੰਡੇ ਮਿੱਠੇ ਜਲ ਅਤੇ ਕੜਾਹ-ਪ੍ਰਸ਼ਾਦਿ ਦੀ ਛਬੀਲ ਲਗਾਈ 

ਚੰਡੀਗੜ੍ਹ, 22 ਜੂਨ, ਪੰਜਾਬੀ ਦੁਨੀਆ ਬਿਊਰੋ :  ਗਰਮੀ ਕਾਰਨ ਚੱਲ ਰਹੀ ਲੂੰ ਅਤੇ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ LIC ਬ੍ਰਾਂਚ ਯੂਨਿਟ-1 ਦੇ ਸਮੂਹ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਲੋਂ ਸੈਕਟਰ-17, ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਵਿਖੇ ਠੰਡੇ ਮਿੱਠੇ ਜਲ ਅਤੇ ਛੋਲਿਆਂ ਤੇ ਕੜਾਹ ਪ੍ਰਸ਼ਾਦਿ ਦੀ ਛਬੀਲ ਲਗਾਈ ਗਈ। ਇਹ ਛਬੀਲ ਸਵੇਰ ਤੋਂ ਸ਼ਾਮ ਤੱਕ ਜਾਰੀ ਰਹੀ। ਇਸ…

Read more

ਅਸਾਮ ‘ਚ ਹੜ੍ਹਾਂ ਨੇ ਮਚਾਈ ਤਬਾਹੀ, 27 ਲੋਕਾਂ ਦੀ ਹੋਈ ਮੌਤ, ਕਰੀਬ 4 ਲੱਖ ਲੋਕ ਪ੍ਰਭਾਵਿਤ

ਸਿਲਚਰ, 22 ਜੂਨ, ਪੰਜਾਬੀ ਦੁਨੀਆ ਬਿਊਰੋ :  ਆਸਾਮ ਰਾਜ ਆਫ਼ਤ ਪ੍ਰਬੰਧਨ ਅਥਾਰਟੀ (ਏਐਸਡੀਐਮਏ) ਵੱਲੋਂ ਸ਼ੁੱਕਰਵਾਰ ਸ਼ਾਮ ਸਾਂਝੀ ਕੀਤੀ ਗਈ ਰਿਪੋਰਟ ਮੁਤਾਬਕ ਅਸਾਮ ਵਿੱਚ ਇਸ ਸਾਲ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 27 ਹੋ ਗਈ ਹੈ, ਜਿਸ ਨਾਲ 19 ਜ਼ਿਲ੍ਹਿਆਂ ਵਿੱਚ ਘੱਟੋ-ਘੱਟ 3,90,000 ਲੋਕ ਪ੍ਰਭਾਵਿਤ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ 1,71,000 ਤੋਂ ਵੱਧ ਲੋਕ ਬੇਘਰ ਹੋ…

Read more