Breaking News
Smart Media Dashmesh Insurance Point

Year: 2024

ਖੰਨਾ ‘ਚ ਯਾਤਰੀਆਂ ਨਾਲ ਭਰੀ ਬੱਸ ਨੂੰ ਟਰਾਲੇ ਨੇ ਮਾਰੀ ਟੱਕਰ, 30 ਲੋਕ ਜ਼ਖਮੀ

ਖੰਨਾ, 14 ਜੂਨ, ਪੰਜਾਬੀ ਦੁਨੀਆ ਬਿਊਰੋ: ਖੰਨਾ ਵਿੱਚ ਜੀਟੀ ਰੋਡ ’ਤੇ ਅੱਧੀ ਰਾਤ ਨੂੰ ਇੱਕ ਵੱਡਾ ਸੜਕ ਹਾਦਸਾ ਵਾਪਰ ਗਿਆ। ਇੱਥੇ ਬਿਹਾਰ ਅਤੇ ਯੂ.ਪੀ. ਤੋਂ ਮਜ਼ਦੂਰਾਂ ਨੂੰ ਲੈ ਕੇ ਜਾ ਆ ਰਹੀ ਬੱਸ ਨੂੰ ਇੱਕ ਤੇਜ਼ ਰਫਤਾਰ ਟਰਾਲੇ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਬੱਸ ਕਰੀਬ 150 ਮੀਟਰ ਦੂਰ ਜਾ ਕੇ ਬਿਜਲੀ ਦੇ…

Read more

ਕਾਂਗਰਸੀ ਵਿਧਾਇਕ ਰੰਧਾਵਾ ਨੇ ਦਿੱਤਾ ਅਹੁਦੇ ਤੋਂ ਅਸਤੀਫਾ

ਚੰਡੀਗੜ੍ਹ, 14 ਜੂਨ, ਪੰਜਾਬੀ ਦੁਨੀਆ ਬਿਊਰੋ :ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਸੀਟ ਤੋਂ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਭੇਜ ਦਿੱਤਾ ਗਿਆ ਹੈ।ਜ਼ਿਕਰਯੋਗ ਹੈ ਕਿ ਸੁਖਵਿੰਦਰ ਸਿੰਘ ਰੰਧਾਵਾ ਲੋਕ ਸਭਾ ਚੋਣਾਂ…

Read more