Breaking News
Smart Media Dashmesh Insurance Point

Year: 2024

ਹਰਸਿਮਰਤ ਬਾਦਲ ਨੂੰ ਕੇਂਦਰੀ ਕੈਬਨਿਟ ‘ਚ ਸ਼ਾਮਲ ਕਰਨ ਦੀਆਂ ਕਿਆਸ-ਅਰਾਈਆਂ

ਭਾਜਪਾ ਦਾ ਅਸਲ ਮਕਸਦ, ਅਕਾਲੀ ਦਲ ਨਾਲ ਗੱਠਜੋੜ ਕਰਕੇ ਆਗਾਮੀ ਵਿਧਾਨ ਸਭਾ ਚੋਣਾਂ ਲੜਨਾ! ਚੰਡੀਗੜ੍ਹ, 9 ਜੂਨ, ਪੰਜਾਬੀ ਦੁਨੀਆ ਬਿਊਰੋ : ਭਾਜਪਾ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਐਨਡੀਏ ਵਿੱਚ ਸਿਆਸੀ ਵਾਪਸੀ ਲਈ ਸੰਪਰਕ ਕੀਤਾ ਹੈ। ਦੋਵਾਂ ਪਾਰਟੀਆਂ ਵਿੱਚ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੂੰ ਕੇਂਦਰੀ ਕੈਬਨਿਟ ਵਿੱਚ…

Read more

ਸੋਨੀਆ ਗਾਂਧੀ ਕਾਂਗਰਸ ਸੰਸਦੀ ਦਲ ਦੀ ਨੇਤਾ ਚੁਣੀ ਗਈ

ਨਵੀਂ ਦਿੱਲੀ, 9 ਜੂਨ, ਪੰਜਾਬੀ ਦੁਨੀਆ ਬਿਊਰੋ: ਸੋਨੀਆ ਗਾਂਧੀ ਨੂੰ ਕਾਂਗਰਸ ਸੰਸਦੀ ਦਲ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੰਸਦ ਦੇ ਸੈਂਟਰਲ ਹਾਲ ‘ਚ ਪਾਰਟੀ ਨੇਤਾਵਾਂ ਦੀ ਬੈਠਕ ‘ਚ ਸੋਨੀਆ ਦੇ ਨਾਂ ਦਾ ਪ੍ਰਸਤਾਵ ਰੱਖਿਆ। ਗੌਰਵ ਗੋਗੋਈ ਅਤੇ ਤਾਰਿਕ ਅਨਵਰ ਨੇ ਇਸ ਦਾ ਸਮਰਥਨ ਕੀਤਾ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ…

Read more