Breaking News
Smart Media Dashmesh Insurance Point

Year: 2024

50,000 ਰੁ: ਦੀ ਰਿਸ਼ਵਤ ਮੰਗਣ ਵਾਲੇ ਨਾਇਬ ਤਹਿਸੀਲਦਾਰ ਦੇ ਰੀਡਰ ਖਿਲਾਫ ਕੇਸ ਦਰਜ

ਚੰਡੀਗੜ, 25 ਮਈ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਫਰੀਦਕੋਟ ਦੀ ਤਹਿਸੀਲ ਜੈਤੋ ਦੇ ਨਾਇਬ ਤਹਿਸੀਲਦਾਰ ਦੇ ਰੀਡਰ ਰਾਕੇਸ਼ ਕੁਮਾਰ ਵਿਰੁੱਧ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ…

Read more

ਵੇਵ ਇਸਟੇਟ ‘ਚ ਡਾ. ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਚੋਣ ਮੀਟਿੰਗ ਆਯੋਜਿਤ

ਮੋਹਾਲੀ, 25 ਮਈ, ਪੰਜਾਬੀ ਦੁਨੀਆ ਬਿਊਰੋ : ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਮੋਹਾਲੀ ਨੂੰ ਪੂਰੀ ਦੁਨੀਆਂ ਵਿੱਚ ਚਮਕਾਉਣ ਲਈ ਇੱਥੇ ਦੁਨੀਆਂ ਦੀ ਸਭ ਤੋਂ ਵੱਡੀ ਆਈ ਟੀਮ ਹੱਬ ਬਣਾਇਆ ਜਾਵੇਗਾ। ਸੈਕਟਰ 85 ਵੇਵ ਇਸਟੇਟ ਮੋਹਾਲੀ ਵਿਖੇ ਇੱਕ ਜਨ ਸਭਾ ਨੂੰ ਸੰਬੋਧਿਤ ਕਰਦੇ…

Read more