ਸਮਰਾਲਾ, 24 ਮਈ, ਪੰਜਾਬੀ ਦੁਨੀਆ ਬਿਊਰੋ : ਸਮਰਾਲਾ ਦੇ ਝਾੜ ਸਾਹਿਬ ਨੇੜੇ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇਥੇ ਸਰਹਿੰਦ ਨਹਿਰ ਦੇ ਬਹਿਲੋਲਪੁਰ ਪੁਲ ਕੋਲ ਧਾਰਮਿਕ ਅਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਸ਼ਰਧਾਲੂਆਂ ਦੀ ਜੀਪ ਨਹਿਰ ਕਿਨਾਰੇ ਪਲਟ ਗਈ, ਜਿਸ ਵਿਚ ਮਾਂ-ਧੀ ਮਹਿੰਦਰ ਕੌਰ ਤੇ ਕਰਮਜੀਤ ਕੌਰ ਅਤੇ ਦੋ ਬੱਚਿਆਂ ਦੀ ਮੌਤ ਹੋ ਗਈ। ਇਨ੍ਹਾਂ…
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਚੰਡੀਗੜ੍ਹ, 24 ਮਈ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਚੋਣ ਮੁਹਿੰਮ ਨਾਲ ਸਬੰਧਤ ਗਤੀਵਿਧੀਆਂ ਦੀ ਪ੍ਰਵਾਨਗੀ ਲਈ 12,583 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 23 ਮਈ ਤੱਕ 9,616…
© 2025 Punjabidunia. All rights reserved. | Powered by WordPress | Theme by TheBootstrapThemes