Breaking News
Dashmesh GS Electricals Verka Smart Media Insurance Point Tav Prasad

Year: 2024

ਗ੍ਰਹਿ ਮੰਤਰਾਲੇ ਦੇ ਉੱਤਰੀ ਬਲਾਕ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਸੁਰੱਖਿਆ ਅਧਿਕਾਰੀ ਹੋਏ ਪੱਬਾਂ ਭਾਰ ਨਵੀਂ ਦਿੱਲੀ, 22 ਮਈ, ਪੰਜਾਬੀ ਦੁਨੀਆ ਬਿਊਰੋ: ਦਿੱਲੀ ਫਾਇਰ ਸਰਵਿਸ (ਡੀਐਫਐਸ) ਦੇ ਇੱਕ ਅਧਿਕਾਰੀ ਅਨੁਸਾਰ, ਗ੍ਰਹਿ ਮੰਤਰਾਲੇ ਦੇ ਉੱਤਰੀ ਬਲਾਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਅਧਿਕਾਰੀ ਮੁਤਾਬਕ ਧਮਕੀ ਈਮੇਲ ਰਾਹੀਂ ਮਿਲੀ ਸੀ। ਡੀਐਫਐਸ ਅਧਿਕਾਰੀ ਨੇ ਕਿਹਾ ਕਿ ਪੁਲਿਸ ਅਤੇ ਅੱਗ ਬੁਝਾਊ ਵਿਭਾਗ ਦੇ ਕਰਮਚਾਰੀਆਂ ਦੇ ਨਾਲ ਇੱਕ…

Read more

ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਬਾਅਦ ਜ਼ਿਲ੍ਹੇ ‘ਚ 10 ਕਰੋੜ ਰੁਪਏ ਮੁੱਲ ਦੀਆਂ ਨਕਦੀ, ਨਸ਼ੀਲੀਆਂ ਦਵਾਈਆਂ ਅਤੇ ਹੋਰ ਕੀਮਤੀ ਸਮਾਨ ਜ਼ਬਤ

ਐਸ.ਏ.ਐਸ.ਨਗਰ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧਤਾ ਦੁਹਰਾਈ ਐਸ.ਏ.ਐਸ.ਨਗਰ, 22 ਮਈ, ਪੰਜਾਬੀ ਦੁਨੀਆ ਬਿਊਰੋ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਸ਼੍ਰੀਮਤੀ ਆਸ਼ਿਕਾ ਜੈਨ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਲੋਕ ਸਭਾ ਚੋਣਾਂ-2024 ਨੂੰ ਯਕੀਨੀ ਬਣਾਉਣ ਲਈ ਨੌਂ ਫਲਾਇੰਗ ਸਕੁਐਡ ਅਤੇ ਨੌ ਸਟੈਟਿਕ ਸਰਵੇਲੈਂਸ ਟੀਮਾਂ…

Read more