30 ਜੂਨ ਤੱਕ ਬੰਦ ਰਹਿਣਗੇ ਰਾਜ ਦੇ ਸਮੂਹ ਸਕੂਲ ਚੰਡੀਗੜ੍ਹ, 16 ਮਈ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਸਰਕਾਰ ਵੱਲੋਂ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਲਏ ਫੈਸਲੇ ਮੁਤਾਬਕ ਸੂਬੇ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਸਹਾਇਤਾ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ 1 ਜੂਨ ਤੋਂ ਗਰਮੀਆਂ ਦੀਆਂ ਛੁੱਟੀਆਂ…
ਸ਼੍ਰੀ ਅਨੰਦਪੁਰ ਸਾਹਿਬ ਤੋਂ ਵਿਰੋਧੀ ਧਿਰਾਂ ਨੇ ਹਮੇਸ਼ਾ ਭਗੌੜੇ ਸੰਸਦ ਮੈਂਬਰ ਲੋਕ ਸਭਾ ਵਿਚ ਭੇਜੇ : ਡਾ ਸੁਭਾਸ਼ ਸ਼ਰਮਾ ਆਪਣੇ ਦੋ ਸਾਲਾਂ ਦੀ ਕਾਰਗੁਜਾਰੀ ਅਤੇ ਉਪਲੱਬਧੀਆਂ ਨੂੰ ਭੁੱਲ ਗਈ ਆਪ ਸਰਕਾਰ : ਡਾ ਸੁਭਾਸ਼ ਸ਼ਰਮਾ ਮੋਹਾਲੀ, 16 ਮਈ, ਪੰਜਾਬੀ ਦੁਨੀਆ ਬਿਊਰੋ: ਸ਼੍ਰੀ ਆਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾ ਸੁਭਾਸ਼ ਸ਼ਰਮਾ ਵਲੋਂ ਖਰੜ-ਮੋਹਾਲੀ…
© 2025 Punjabidunia. All rights reserved. | Powered by WordPress | Theme by TheBootstrapThemes