Breaking News
Dashmesh GS Electricals Verka Smart Media Insurance Point Tav Prasad

Year: 2024

DAV-39ਡੀ ਸਕੂਲ ਵਿਚ “ਮਾਂ ਦਿਵਸ” ਧੂਮ ਧਾਮ ਨਾਲ ਮਨਾਇਆ 

ਚੰਡੀਗੜ੍ਹ, 10 ਮਈ, ਪੰਜਾਬੀ ਦੁਨੀਆ ਬਿਊਰੋ :  ਸ਼ਹਿਰ ਦੇ ਸੈਕਟਰ 39ਡੀ ਵਿਚ ਸਥਿਤ ਡੀਏਵੀ ਪਬਲਿਕ ਸਕੂਲ ਵਿਖੇ ਅੱਜ “ਮਾਂ ਦਿਵਸ” ਬੜੇ ਉਤਸ਼ਾਹ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਛੋਟੇ-ਛੋਟੇ ਬੱਚਿਆਂ ਨੇ ਦਿਲ ਨੂੰ ਛੂਹ ਲੈਣ ਵਾਲੀਆਂ ਸ਼ਾਨਦਾਰ ਪੇਸ਼ਕਾਰੀਆਂ ਪੇਸ਼ ਕਰਕੇ ਸਾਰਿਆਂ ਦਾ ਮਨ ਮੋਹ ਲਿਆ ਅਤੇ ਮਾਹੌਲ ਨੂੰ ਰੌਣਕਮਈ ਅਤੇ ਜਜ਼ਬਾਤ ਭਰਪੂਰ ਬਣਾ ਦਿੱਤਾ। ਰੈਂਪ…

Read more

Breaking : ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਦਿੱਤੀ ਅੰਤਰਿਮ ਜ਼ਮਾਨਤ

ਨਵੀਂ ਦਿੱਲੀ: 10 ਮਈ, ਪੰਜਾਬੀ ਦੁਨੀਆ ਬਿਊਰੋ :  ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਦਿੰਦਿਆਂ ਅੱਜ 1 ਜੂਨ 2024 ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਸੰਜੀਵ ਖੰਨਾ ਅਤੇ ਦੀਪਾਂਕਰ ਦੱਤਾ ਦੇ ਬੈਂਚ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਦੀ ਸੁਣਵਾਈ ਤੋਂ ਬਾਅਦ ਇਹ ਹੁਕਮ ਸੁਣਾਇਆ। ਮਾਨਯੋਗ ਅਦਾਲਤ ਵਲੋਂ ਕੇਜਰੀਵਾਲ…

Read more