ਚੰਡੀਗੜ੍ਹ, 4 ਮਈ, ਪੰਜਾਬੀ ਦੁਨੀਆ ਬਿਊਰੋ: ਟ੍ਰਾਈਸਿਟੀ ਫੋਟੋ ਆਰਟ ਸੁਸਾਇਟੀ ਚੰਡੀਗੜ੍ਹ ਵੱਲੋਂ ਪ੍ਰਸਿੱਧ ਪੱਤਰਕਾਰ ਅਤੇ ਸੋਕਿਆ ਫੋਟੋਗ੍ਰਾਫਰ ਸਰਬਜੀਤ ਸਿੰਘ ਪੰਧੇਰ ਦੀ ਯਾਦ ਵਿੱਚ ਇੱਕ ਆਨਲਾਈਨ ਸ਼ਰਧਾਂਜਲੀ ਸਭਾ ਦਾ ਆਯੋਜਨ ਕੀਤਾ ਗਿਆ, ਜਿਨ੍ਹਾਂ ਦਾ ਹਾਲ ਹੀ ਵਿੱਚ ਦਿਹਾਂਤ ਹੋ ਗਿਆ ਸੀ। ਵਰਨਣਯੋਗ ਹੈ ਕਿ ਪੰਧੇਰ ਜੀ ਨੇ ਅੰਗਰੇਜ਼ੀ ਅਖ਼ਬਾਰ ‘ਦਿ ਹਿੰਦੂ’ ਤੋਂ ਸਵੈ-ਇੱਛਤ ਸੇਵਾਮੁਕਤੀ ਤੋਂ ਬਾਅਦ…
AMRIT VELE DA HUKAMNAMA SRI DARBAR SAHIB, SRI AMRITSAR, ANG 737, 04-05-24 ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥ ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥ ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ…
© 2025 Punjabidunia. All rights reserved. | Powered by WordPress | Theme by TheBootstrapThemes