Breaking News
Dashmesh GS Electricals Verka Smart Media Insurance Point Tav Prasad

Year: 2024

ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਸਗੋਂ ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਪ

ਇਕ ਪਾਸੇ ਭਾਜਪਾ ਬੇਟੀ ਬਚਾਓ ਬੇਟੀ ਪੜ੍ਹਾਓ ਦਾ ਨਾਅਰਾ ਦਿੰਦੀ ਹੈ, ਦੂਜੇ ਪਾਸੇ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਵਾਲੇ ਲੋਕਾਂ ਨੂੰ ਉਤਸ਼ਾਹਿਤ ਕਰਦੀ ਹੈ – ਨੀਲ ਗਰਗ ਚੰਡੀਗੜ੍ਹ, 3 ਮਈ, ਪੰਜਾਬੀ ਦੁਨੀਆ ਬਿਊਰੋ: ਭਾਰਤੀ ਮਹਿਲਾ ਕੁਸ਼ਤੀ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਵਿੱਚ ਘਿਰੇ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ…

Read more

PAU ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਨਹੀਂ ਰਹੇ

ਚੰਡੀਗੜ੍ਹ, 3 ਮਈ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਸਾਬਕਾ ਵਾਈਸ ਚਾਂਸਲਰ ਅਤੇ ਪ੍ਰਸਿੱਧ ਵਿਗਿਆਨੀ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਲ ਨੇ ਸੋਸ਼ਲ ਮੀਡੀਆ ਉਤੇ ਲਿਖਿਆ ਹੈ, “ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਾਬਕਾ…

Read more