Breaking News
Smart Media Dashmesh Insurance Point

Year: 2024

ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਨੂੰ SC ਨੇ ਕੀਤਾ ਖਾਰਜ

ਨਵੀਂ ਦਿੱਲੀ, 26 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਸੁਪਰੀਮ ਕੋਰਟ ਨੇ ਅੱਜ ਸ਼ੁੱਕਰਵਾਰ ਨੂੰ EVM ਅਤੇ VVPAT ਸਲਿੱਪਾਂ ਦੀ 100% ਕਰਾਸ ਚੈਕਿੰਗ ਅਤੇ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ।ਮਾਮਲੇ ਦੀ ਸੁਣਵਾਈ ਕਰ ਰਹੇ ਦੋਵੇਂ ਜੱਜਾਂ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਨੇ 24 ਅਪ੍ਰੈਲ ਨੂੰ…

Read more

WhatsApp ‘ਤੇ ਉਪਲਬਧ ਹੋਵੇਗੀ ਸੁਪਰੀਮ ਕੋਰਟ ਦੀ ‘ਕੇਸ ਲਿਸਟ’

ਨਵੀਂ ਦਿੱਲੀ, 26 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਸੁਪਰੀਮ ਕੋਰਟ ‘ਚ ਸੁਣਵਾਈ ਲਈ ਸੂਚੀਬੱਧ ਮਾਮਲਿਆਂ ਸਮੇਤ ਕਈ ਹੋਰ ਅਹਿਮ ਜਾਣਕਾਰੀਆਂ ਹੁਣ ਵਟਸਐਪ ‘ਤੇ ਵੀ ਉਪਲਬਧ ਕਰਵਾਈਆਂ ਜਾਣਗੀਆਂ। ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਨੇ ਵੀਰਵਾਰ ਨੂੰ ਇਹ ਗੱਲ ਕਹੀ। ਇਸ ਦਾ ਐਲਾਨ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਛੋਟੀ ਜਿਹੀ ਪਹਿਲ ਦਾ ਬਹੁਤ ਵੱਡਾ ਅਸਰ ਪਵੇਗਾ। ਉਨ੍ਹਾਂ ਕਿਹਾ ਕਿ…

Read more