Breaking News
Smart Media Dashmesh Insurance Point

Year: 2024

ਪੰਜਾਬ ਭਾਜਪਾ ਵੱਲੋਂ ਕੋਆਰਡੀਨੇਟਰਾਂ ਦੀਆਂ ਨਵੀਆਂ ਨਿਯੁਕਤੀਆਂ

ਚੰਡੀਗੜ੍ਹ, 22 ਅਪ੍ਰੈਲ (ਮਨਜੀਤ ਸਿੰਘ ਚਾਨਾ) :  ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਰਕੇਸ਼ ਰਾਠੌਰ ਨੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭਾਜਪਾ ਸਟੇਟ ਸੈੱਲ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਹਨ। ਭਾਜਪਾ ਦੇ ਸੂਬਾ ਜਨਰਲ ਸਕੱਤਰ ਰਕੇਸ਼ ਰਾਠੌਰ ਨੇ ਚੰਡੀਗੜ੍ਹ ਤੋਂ ਜਾਰੀ ਪ੍ਰੈੱਸ ਨੋਟ ਰਾਹੀਂ ਦੱਸਿਆ ਕਿ ਸਟੇਟ ਸੈੱਲ ਦੇ ਦਫ਼ਤਰ…

Read more

ਪਿੰਡ ਕੰਬਾਲਾ ਵਿਖੇ ਸਾਲਾਨਾ ਭੰਡਾਰਾ ਕਰਵਾਇਆ

ਮੋਹਾਲੀ, 22 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ :  ਅੱਜ ਪਿੰਡ ਕੰਬਾਲਾ ਵਿਖੇ ਨਗਰ ਖੇੜਾ ਤੇ ਸਮੂਹ ਨਗਰ ਨਿਵਾਸੀਆ ਦੇ ਸਹਿਯੋਗ ਨਾਲ ਸਲਾਨਾ ਭੰਡਾਰਾ ਕਰਵਾਇਆ ਗਿਆ। ਇਸ ਅਵਸਰ ਤੇ ਸਵੇਰੇ ਨੌਂ ਵਜੇ ਤੋਂ ਗਿਆਰਾਂ ਵਜੇ ਤੱਕ ਹਵਨ ਕਰਵਾਇਆ ਗਿਆ ਅਤੇ ਨਾਲ ਹੀ ਝੰਡੇ ਦੀ ਰਸਮ ਵੀ ਨਿਭਾਈ ਗਈ। ਇਸ ਮੌਕੇ ਖੇੜੇ ਪਾਤਸ਼ਾਹ ਦੀ ਮਹਿਮਾਂ ਦਾ ਗੁਣਗਾਨ ਕੀਤਾ…

Read more