Breaking News
Dashmesh GS Electricals Verka Smart Media Insurance Point Tav Prasad

Year: 2024

ਭਾਜਪਾ ਵੱਲੋਂ ‘ਮੋਦੀ ਦੀ ਗਾਰੰਟੀ’ ਵਾਲਾ ਚੋਣ ਮਨੋਰਥ ਪੱਤਰ ਜਾਰੀ

ਨਵੀਂ ਦਿੱਲੀ, 14 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਲੋਕ ਸਭਾ ਚੋਣਾਂ-2024 ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਅੱਜ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਇਸ ਚੋਣ ਮਨੋਰਥ ਪੱਤਰ ਨੂੰ “ਮੋਦੀ ਦੀ ਗਾਰੰਟੀ” ਦਾ ਨਾਂ ਦਿੱਤਾ ਗਿਆ ਹੈ। ਇਸ ਨੂੰ ਜਾਰੀ ਕਰਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਜੇਪੀ ਨੱਡਾ, ਗ੍ਰਹਿ ਮੰਤਰੀ ਅਮਿਤ…

Read more

ਸਲਮਾਨ ਖਾਨ ਦੇ ਘਰ ‘ਤੇ 2 ਬਾਈਕ ਸਵਾਰਾਂ ਵੱਲੋਂ ਗੋਲੀਬਾਰੀ

ਮੁੰਬਈ, 14 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਐਤਵਾਰ ਸਵੇਰੇ ਕਰੀਬ 5 ਵਜੇ ਬਾਲੀਵੁੱਡ ਸੁਪਰ ਸਟਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਕੀਤੇ ਜਾਣ ਦੀ ਖਬਰ ਹੈ। ਮੁੰਬਈ ਦੇ ਬਾਂਦਰਾ ਸਥਿਤ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਦੇ ਸਾਹਮਣੇ ਦੋ ਬਾਈਕ ਸਵਾਰਾਂ ਨੇ 4 ਫਾਇਰ ਕੀਤੇ। ਇਸ ਨੂੰ ਦੇਖਦਿਆਂ ਉਹਨਾਂ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ…

Read more