Breaking News
Dashmesh GS Electricals Verka Smart Media Insurance Point Tav Prasad

Year: 2024

ਸਿਕੰਦਰ ਸਿੰਘ ਮਲੂਕਾ ਦਾ ਪੁੱਤਰ ਤੇ ਨੂੰਹ BJP ‘ਚ ਹੋਏ ਸ਼ਾਮਲ

ਚੰਡੀਗੜ੍ਹ, 11 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ :ਪੰਜਾਬ ਦੀ ਸ਼ੋ੍ਮਣੀ ਅਕਾਲੀ ਦਲ (ਬਾਦਲ) ਦੀ ਸਰਕਾਰ ਸਮੇਂ ਕੈਬਨਿਟ ਮੰਤਰੀ ਰਹਿ ਚੁੱਕੇ ਸਿਕੰਦਰ ਸਿੰਘ ਮਲੂਕਾ ਦਾ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਅਤੇ ਉਹਨਾਂ ਦੀ ਆਈਏਐਸ ਨੂੰਹ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਅਜੇ ਕੁਝ ਦਿਨ ਪਹਿਲਾਂ ਹੀ ਆਈਏਐਸ ਅਧਿਕਾਰੀ ਪਰਮਪਾਲ ਕੌਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।…

Read more

ਹੁਣ ਪੀਰੀਅਡ ਆਉਣ ‘ਤੇ ਵਿਦਿਆਰਥਣਾਂ ਨੂੰ ਮਿਲੇਗੀ ਛੁੱਟੀ, ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ, 11 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਵਿਦਿਆਰਥਣਾਂ ਨੂੰ ਹੁਣ ਪੀਰੀਅਡ ਆਉਣ ਉਤੇ ਛੁੱਟੀ ਮਿਲੇਗੀ। ਇਸ ਮੁਤਾਬਕ ਇਕ ਸਮੈਸਟਰ ਵਿੱਚ ਹੁਣ ਵਿਦਿਆਰਥਣਾਂ ਨੂੰ 4 ਮਾਹਵਾਰੀ ਛੁੱਟੀਆਂ ਮਿਲਣਗੀਆਂ ਅਤੇ ਇਹ ਛੁੱਟੀ ਸੈਸ਼ਨ 2024-25 ਤੋਂ ਦਿੱਤੀ ਜਾਵੇਗੀ। ਵਿਦਿਆਰਥਣਾਂ ਹੁਣ ਇਕ ਸਾਲ ਦੇ…

Read more