Breaking News
Smart Media Dashmesh Insurance Point

Year: 2024

ਜੱਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸੁਖਬੀਰ ਬਾਦਲ ਉਤੇ ਚੱਲੀ ਗੋਲੀ ਦੀ ਸਖਤ ਨਿਖੇਧੀ

ਅੰਮ੍ਰਿਤਸਰ, 4 ਦਸੰਬਰ, ਪੰਜਾਬੀ ਦੁਨੀਆ ਬਿਊਰੋ : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਤਨਖਾਹ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ ਉੱਤੇ ਹੋਏ ਹਮਲੇ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸਖਤ ਨਿਖੇਧੀ ਕੀਤੀ ਗਈ ਹੈ। ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਉਹ ਇਸ ਘਟਨਾ ਦੀ ਸਖਤ ਨਿਖੇਧੀ ਕਰਦੇ ਹਨ। ਜ਼ਿਕਰਯੋਗ ਹੈ ਕਿ…

Read more

ਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਸਿੰਘ ਬਾਦਲ ‘ਤੇ ਹਮਲਾ, ਵਾਲ ਵਾਲ ਬਚੇ

ਅੰਮ੍ਰਿਤਸਰ, 4 ਦਸੰਬਰ, ਪੰਜਾਬੀ ਦੁਨੀਆ ਬਿਊਰੋ : ਅੱਜ ਬੁੱਧਵਾਰ ਨੂੰ ਸ਼੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਗੋਲੀਬਾਰੀ ਕੀਤੀ ਗਈ। ਇਸ ਦੌਰਾਨ ਉਹ ਬਚ ਗਏ। ਇਸ ਘਟਨਾ ਦੇ ਬਾਅਦ ਸੁਰੱਖਿਆ ਕਰਮੀਆਂ ਨੇ ਉਨ੍ਹਾਂ ਨੂੰ ਘੇਰ ਲਿਆ ਹੈ। ਸੁਖਬੀਰ ਸਿੰਘ ਬਾਦਲ ਸਵੇਰੇ ਹੀ ਅਕਾਲ ਤਖ਼ਤ ਸਾਹਿਬ ਵਿਖੇ ਸਜ਼ਾ…

Read more