Breaking News
Dashmesh GS Electricals Verka Smart Media Insurance Point Tav Prasad

Year: 2024

ਏ.ਡੀ.ਸੀ ਵੱਲੋਂ ਹੀਰਾ ਕੰਸਲਟੇਸ਼ਨ ਐਂਡ ਸਰਵਿਸ਼ਿਜ ਫਰਮ ਦਾ ਲਾਇਸੰਸ ਰੱਦ

ਐਸ.ੲੇ.ਐਸ. ਨਗਰ, 22 ਮਾਰਚ, ਪੰਜਾਬੀ ਦੁਨੀਆ ਿਬਊਰੋ :ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਵੱਲੋਂ ਹੀਰਾ ਕੰਸਲਟੇਸ਼ਨ ਐਂਡ ਸਰਵਿਸ਼ਿਜ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ …

Read more

ਈਡੀ ਵਲੋਂ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗ੍ਰਿਫਤਾਰ

ਨਵੀਂ ਦਿੱਲੀ, 21 ਮਾਰਚ, ਪੰਜਾਬੀ ਦੁਨੀਆ ਬਿਊਰੋ: ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਖਰਕਾਰ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਈਡੀ ਦੀ ਟੀਮ 10ਵਾਂ ਸੰਮਨ ਅਤੇ ਸਰਚ ਵਾਰੰਟ ਲੈ ਕੇ ਵੀਰਵਾਰ ਸ਼ਾਮੀਂ 7 ਵਜੇ ਕੇਜਰੀਵਾਲ ਦੀ ਰਿਹਾਇਸ਼ ‘ਤੇ ਪਹੁੰਚੀ ਸੀ। ਜਾਂਚ ਏਜੰਸੀ ਵਲੋਂ ਲਗਾਤਾਰ ਦੋ ਘੰਟੇ ਦੀ…

Read more