Breaking News
Dashmesh GS Electricals Verka Smart Media Insurance Point Tav Prasad

Year: 2024

ਵਾਤਾਵਰਣ ਦੀ ਰੱਖਿਆ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ: ਮੀਤ ਹੇਅਰ

ਚੰਡੀਗੜ੍ਹ, 7 ਮਾਰਚ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਵਿਧਾਨ ਸਭਾ ਵਿੱਚ ਅੱਜ ਵਾਤਾਵਰਣ ਦੀ ਸਾਂਭ ਸੰਭਾਲ ਅਤੇ ਜੰਗਲ ਹੇਠਲਾ ਰਕਬਾ ਵਧਾਉਣ ਦੇ ਮਤੇ ਉੱਤੇ ਬੋਲਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਵਾਤਾਵਰਣ ਦੀ ਰੱਖਿਆ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸ ਮੁਹਿੰਮ ਦੀ ਸਫ਼ਲਤਾ ਲਈ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣੀ ਪਵੇਗੀ। ਇਸ ਲਈ…

Read more

ਡਾ. ਬਲਜੀਤ ਕੌਰ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ

ਚੰਡੀਗੜ੍ਹ, 7 ਮਾਰਚ, ਪੰਜਾਬੀ ਦੁਨੀਆ ਬਿਊਰੋ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਤੇ ਸੂਬੇ ਦੀਆਂ ਔਰਤਾਂ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਦਿਨ ਔਰਤਾਂ ਵਲੋਂ ਸਮਾਜ ਦੀ ਤਰੱਕੀ ਵਿੱਚ ਪਾਏ ਯੋਗਦਾਨ, ਬਰਾਬਰਤਾ ਦੇ ਸਿਧਾਂਤ ਅਤੇ ਔਰਤਾਂ ਦੇ ਅਧਿਕਾਰਾਂ…

Read more