Breaking News

Year: 2024

ਮੁੱਖ ਮੰਤਰੀ ਵੱਲੋਂ ਬਜਟ 2024-25 ਦੀ ਸ਼ਲਾਘਾ; ਦੋ ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਪੇਸ਼

2024-25 ਬਜਟ ਨੂੰ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦੀ ਝਲਕ ਦੱਸਿਆ ਚੰਡੀਗੜ੍ਹ, 5 ਮਾਰਚ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੇਸ਼ ਕੀਤੇ ਬਜਟ 2024-25 ਦੀ ਸ਼ਲਾਘਾ ਕਰਦਿਆਂ ਇਸ ਨੂੰ ਸੂਬੇ ਦੇ ਸਮੁੱਚੇ, ਬਰਾਬਰ ਅਤੇ ਵਿਆਪਕ ਵਿਕਾਸ ਰਾਹੀਂ ‘ਰੰਗਲਾ ਪੰਜਾਬ’ ਬਣਾਉਣ…

Read More

ਲੋਕ ਸਭਾ ਚੋਣਾਂ 2024 : ਭਾਜਪਾ ਵਲੋਂ ਨਰਿੰਦਰ ਮੋਦੀ ਸਮੇਤ 195 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਨਵੀਂ ਦਿੱਲੀ, 2 ਮਾਰਚ, ਪੰਜਾਬੀ ਦੁਨੀਆ ਨਿਊਜ਼ : ਆਗਾਮੀ ਲੋਕ ਸਭਾ ਚੋਣਾਂ 2024 ਲਈ ਭਾਰਤੀ ਜਨਤਾ ਪਾਰਟੀ ਨੇ 195 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਹਿਲੀ ਸੂਚੀ ਜਾਰੀ ਕਰਦੇ ਹੋਏ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਵਿਨੋਦ ਤਾਵੜੇ ਨੇ ਕਿਹਾ ਕਿ 16 ਰਾਜਾਂ ਅਤੇ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 195 ਸੀਟਾਂ ਲਈ ਉਮੀਦਵਾਰਾਂ ਦਾ ਫੈਸਲਾ ਕੀਤਾ…

Read More