Breaking News

Month: January 2025

ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਦਾ ਸ਼ਾਨਦਾਰ ਆਗਾਜ਼: ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕੀਤਾ ਉਦਘਾਟਨ

ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਲਈ 75 ਲੱਖ ਰੁਪਏ ਦਾ ਬਜਟ ਰੱਖਿਆ: ਸੌਂਦ ਚੰਡੀਗੜ੍ਹ/ਕਿਲ੍ਹਾ ਰਾਏਪੁਰ (ਲੁਧਿਆਣਾ), 31 ਜਨਵਰੀ: ਪੰਜਾਬ ਦੇ ਪ੍ਰਮੁੱਖ ਖੇਡ ਮੁਕਾਬਲਿਆਂ ਵਿੱਚੋਂ ਇੱਕ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ 2025 ਦਾ ਉਦਘਾਟਨ ਕਰਦਿਆਂ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਸਥਾਨਕ ਸਟੇਡੀਅਮ ਵਿਖੇ ਇਨ੍ਹਾਂ ਖੇਡਾਂ ਦਾ ਸ਼ਾਨਦਾਰ ਆਗਾਜ਼ ਕੀਤਾ। ਇਸ…

Read more

ਮੁੱਖ ਮੰਤਰੀ ਵੱਲੋਂ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਵਾਪਰੇ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 31 ਜਨਵਰੀ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਹੋਏ ਭਿਆਨਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ 11 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ ਹਨ। ਇਸ ਦਰਦਨਾਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ…

Read more