ਐਸ.ਏ.ਐਸ. ਨਗਰ, 30 ਜਨਵਰੀ, ਪੰਜਾਬੀ ਦੁਨੀਆ ਬਿਊਰੋ : ਭਾਰਤੀ ਵਾਯੂ ਸੈਨਾ, ਅੰਬਾਲਾ ਵਿੰਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੇਜੀ ਸੂਚਨਾ ਅਨੁਸਾਰ ਅਨੁਸਾਰ ਭਾਰਤੀ ਹਵਾਈ ਫੌਜ ‘ਚ ਅਗਨੀਵੀਰ ਸਕੀਮ ਅਧੀਨ ਅਗਨੀਵੀਰ ਦੀਆਂ ਅਸਾਮੀਆਂ (ਮਰਦਾਂ ਅਤੇ ਔਰਤਾਂ) ਲਈ ਆਨਲਾਇਨ ਫਾਰਮ ਰਜਿਸਟ੍ਰੇਸ਼ਨ 07 ਜਨਵਰੀ ਤੋਂ ਸ਼ੁਰੂ ਕੀਤੀ ਗਈ ਸੀ, ਜਿਸ ਦੀ ਆਖਰੀ ਮਿਤੀ ਹੁਣ 2 ਫ਼ਰਵਰੀ ਤੱਕ ਵਧਾ ਦਿੱਤੀ…
ਨਵੀਂ ਦਿੱਲੀ, 30 ਜਨਵਰੀ, ਪੰਜਾਬੀ ਦੁਨੀਆ ਬਿਊਰੋ : ਉੱਤਰ ਪ੍ਰਦੇਸ਼ ਦੇ ਸੀਤਾਪੁਰ ਹਲਕੇ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਾਕੇਸ਼ ਰਾਠੌਰ ਨੂੰ ਪੁਲਿਸ ਵਲੋਂ ਵੀਰਵਾਰ ਨੂੰ ਬਲਾਤਕਾਰ ਦੇ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਜਦੋਂ ਰਾਠੌਰ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਿਹਾ ਸੀ ਤਾਂ ਕੋਤਵਾਲੀ ਨਗਰ ਪੁਲਿਸ ਨੇ ਉਸਦੀ ਰਿਹਾਇਸ਼ ਉਤੇ ਪਹੁੰਚ ਕੇ ਉਸ ਨੂੰ…
© 2025 Punjabidunia. All rights reserved. | Powered by WordPress | Theme by TheBootstrapThemes