Breaking News
Smart Media Dashmesh Mohali Walk Smart Media Insurance Point Hardev Singh Ubha

Month: January 2025

10,000 ਰੁਪਏ ਰਿਸ਼ਵਤ ਲੈਂਦਾ ਸੇਵਾਮੁਕਤ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਐਸ.ਐਚ.ਓ. ਨੇ ਸੇਵਾਮੁਕਤ ਪੁਲਿਸ ਮੁਲਾਜ਼ਮ ਨੂੰ ਗੈਰ-ਕਾਨੂੰਨੀ ਤੌਰ ‘ਤੇ ਥਾਣੇ ‘ਚ ਕੀਤਾ ਹੋਇਆ ਸੀ ਤਾਇਨਾਤ ਚੰਡੀਗੜ੍ਹ, 29 ਜਨਵਰੀ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸੇਵਾਮੁਕਤ ਹੌਲਦਾਰ ਬਲਵਿੰਦਰ ਸਿੰਘ, ਜੋ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਮਾਛੀਵਾੜਾ ਵਿਖੇ ਤਾਇਨਾਤ ਸਟੇਸ਼ਨ ਹਾਊਸ ਅਫ਼ਸਰ (ਐਸ.ਐਚ.ਓ.) ਦਾ ਸਾਥੀ ਹੈ, ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ…

Read more

ਰਾਸਾ (ਯੂਕੇ) ਵੱਲੋਂ ਬੋਰਡ ਦੇ ਨਵ-ਨਿਯੁਕਤ ਕੰਟਰੋਲਰ ਅਤੇ ਬੋਰਡ ਕਰਮਚਾਰੀ ਯੂਨੀਅਨ ਨੂੰ ਸਨਮਾਨਿਤ ਕੀਤਾ

ਮੋਹਾਲੀ, 29 ਜਨਵਰੀ, ਪੰਜਾਬੀ ਦੁਨੀਆ ਬਿਊਰੋ: ਮਾਨਤਾ ਪ੍ਰਾਪਤ ਅਤੇ ਐਫੀਲੀਏਟਿਡ ਸਕੂਲ ਐਸੋਸੀਏਸ਼ਨ (ਰਾਸਾ ਯੂ ਕੇ) ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵ-ਨਿਯੁਕਤ ਕੰਟਰੋਲਰ ਪ੍ਰੀਖਿਆਵਾਂ ਲਵਿਸ ਚਾਲਵਾ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀ ਨਵੀਂ ਚੁਣੀ ਟੀਮ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ਼ ਕੀਤਾ ਗਿਆ। ਰਾਸਾ ਦੇ ਚੇਅਰਮੈਨ ਹਰਪਾਲ ਸਿੰਘ ਯੂ ਕੇ ਅਤੇ ਜਨਰਲ ਸਕੱਤਰ…

Read more