ਚੰਡੀਗੜ੍ਹ, 7 ਫਰਵਰੀ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਸ਼ਹਿਰ ਦੇ ਮਾਲ ਹਲਕਾ ਕੋਟ ਖਾਲਸਾ ਵਿਖੇ ਤਾਇਨਾਤ ਪਟਵਾਰੀ ਰਵੀ ਪ੍ਰਕਾਸ਼ ਨੂੰ 10000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ…
ਕਿਹਾ, ਭਾਰਤੀ ਪ੍ਰਵਾਸੀਆਂ ਨੂੰ ਜ਼ੰਜੀਰਾਂ ਵਿੱਚ ਜਕੜਣ ‘ਤੇ ਭਾਜਪਾ ਨੇ ਧਾਰੀ ਚੁੱਪੀ ਚੰਡੀਗੜ੍ਹ, 7 ਫਰਵਰੀ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਬਲਬੀਰ ਸਿੰਘ ਸਿੱਧੂ ਨੇ ਭਾਰਤੀ ਪ੍ਰਵਾਸੀਆਂ ਨੂੰ ਹੱਥਕੜੀਆਂ ਅਤੇ ਬੇੜੀਆਂ ਵਿੱਚ ਜਕੜ ਕੇ ਦੇਸ਼ ਨਿਕਾਲਾ ਦੇਣ ਦੀ ਸਖ਼ਤ ਨਿੰਦਾ ਕੀਤੀ ਹੈ, ਉਨ੍ਹਾਂ ਨੇ ਇਸਨੂੰ ਮਨੁੱਖੀ ਅਧਿਕਾਰਾਂ ਦੀ ਘੋਰ…
© 2025 Punjabidunia. All rights reserved. | Powered by WordPress | Theme by TheBootstrapThemes