ਚੰਡੀਗੜ੍ਹ, 15 ਫਰਵਰੀ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ 02.03.2025 ਨੂੰ ਕਰਵਾਈਆਂ ਜਾਣਗੀਆਂ। ਵੋਟਿੰਗ ਸਵੇਰੇ 7:00 ਵਜੇ ਤੋਂ ਸ਼ਾਮ 4:00 ਵਜੇ ਤੱਕ ਹੋਵੇਗੀ। ਵੋਟਾਂ ਦੀ ਗਿਣਤੀ ਪੋਲਿੰਗ ਤੋਂ ਤੁਰੰਤ ਬਾਅਦ ਪੋਲਿੰਗ…
ਚੰਡੀਗੜ੍ਹ, 15 ਫਰਵਰੀ, ਪੰਜਾਬੀ ਦੁਨੀਆ ਬਿਊਰੋ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਅਮਰੀਕਾ ਵਿਚ ਗ਼ੈਰਕਾਨੂੰਨੀ ਢੰਗ ਨਾਲ ਰਹਿ ਰਹੇ ਪ੍ਰਵਾਸੀਆਂ ਉਤੇ ਕੀਤੀ ਸਖ਼ਤੀ ਤੋਂ ਬਾਅਦ ਅੱਜ ਦੂਜਾ ਅਮਰੀਕੀ ਜਹਾਜ਼ 119 ਡਿਪੋਰਟ ਕੀਤੇ ਗਏ ਭਾਰਤੀਆਂ ਨੂੰ ਲੈ ਕੇ ਅੱਜ ਅੰਮ੍ਰਿਤਸਰ ਪੁੱਜੇਗਾ। ਅਮਰੀਕਨ ਮਿਲਟਰੀ ਦਾ ਇਹ ਜਹਾਜ਼ ਰਾਤੀ ਕਰੀਬ 10.00 ਵਜੇ ਤੋਂ 11.00 ਵਜੇ ਦੇ ਦਰਮਿਆਨ ਪੰਜਾਬ…