Breaking News
Smart Media Dashmesh Mohali Walk Smart Media Insurance Point Hardev Singh Ubha

Day: 17 February 2025

NRI ਘਰ ਤੋਂ ਹੀ ਦਸਤਾਵੇਜ਼ਾਂ ‘ਤੇ ਕਾਊਂਟਰਸਾਈਨ ਵਾਸਤੇ ਈ-ਸਨਦ ਪੋਰਟਲ ‘ਤੇ ਦੇ ਸਕਦੇ ਹਨ ਆਨਲਾਈਨ ਅਰਜ਼ੀ: ਧਾਲੀਵਾਲ

ਚੰਡੀਗੜ੍ਹ, 17 ਫਰਵਰੀ, ਪੰਜਾਬੀ ਦੁਨੀਆ ਬਿਊਰੋ: ਪ੍ਰਵਾਸੀ ਭਾਰਤੀ (ਐਨ.ਆਰ.ਆਈ.) ਪੰਜਾਬੀਆਂ ਲਈ ਤਸਦੀਕ ਪ੍ਰਕਿਰਿਆ ਨੂੰ ਸੁਖਾਲਾ ਕਰਨ ਦੀ ਦਿਸ਼ਾ ਵਿੱਚ, ਪੰਜਾਬ ਸਰਕਾਰ ਨੇ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਸਤੰਬਰ, 2024 ਵਿੱਚ ਸਮੁੱਚੇ ਪੰਜਾਬ ‘ਚ ਈ-ਸਨਦ ਪੋਰਟਲ ਕਾਰਜਸ਼ੀਲ ਕੀਤਾ ਹੈ ਜਿਸ ਰਾਹੀਂ ਐਨ.ਆਰ.ਆਈ. ਪੰਜਾਬੀ ਆਪਣੇ ਘਰਾਂ ਤੋਂ ਹੀ ਆਪਣੇ ਦਸਤਾਵੇਜ਼ਾਂ ‘ਤੇ ਕਾਊਂਟਰਸਾਈਨਿੰਗ ਲਈ ਅਰਜ਼ੀ…

Read more

ਸੂਬਾ ਸਰਕਾਰ ਵਲੋਂ ਮੁਕਤਸਰ ਦੇ ਮੁਅੱਤਲ ਡੀਸੀ ਵਿਰੁੱਧ ਵਿਜੀਲੈਂਸ ਜਾਂਚ ਦੇ ਆਦੇਸ਼

ਚੰਡੀਗੜ੍ਹ, 17 ਫਰਵਰੀ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਵਿੱਚ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਵੱਢੀਖੋਰੀ ਦੀਆਂ ਸ਼ਿਕਾਇਤਾਂ ਮਿਲਣ ਮਗਰੋਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਨੂੰ ਅਹੁਦੇ ਤੋਂ ਹਟਾ ਦਿੱਤਾ ਅਤੇ ਮੁਅੱਤਲ ਕਰ ਦਿੱਤਾ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ…

Read more