ਮੁੱਖ ਰਾਜ ਸੂਚਨਾ ਕਮਿਸ਼ਨਰ ਨੇ ਪੰਜਾਬੀ ਭਾਸ਼ਾ ਨੂੰ ਸਮਰਪਿਤ ਦਸਤਾਵੇਜ਼ੀ ਫਿਲਮ, ਚਿੱਤਰਕਾਰੀ ਬਰੋਸ਼ਰ ਕੀਤਾ ਜਾਰੀ ਚੰਡੀਗੜ੍ਹ, 21 ਫਰਵਰੀ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ -2025 ਮਨਾਉਣ ਲਈ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ। ਇਸ ਮੌਕੇ ਮੁੱਖ ਰਾਜ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਨੇ ਪੰਜਾਬੀ ਭਾਸ਼ਾ ਦੀ…
ਮੋਹਾਲੀ ਵਿੱਚ ਸੈਂਟਰ ਆਫ਼ ਐਕਸੀਲੈਂਸ ਫਾਰ ਔਟਿਜ਼ਮ ਐਂਡ ਨਿਉਰੋ ਡਿਵੈਲਪਮੈਂਟ ਡਿਸਆਰਡਰ ਇਮਾਰਤ ਬਣ ਰਹੀ ਹੈ ਖੰਡਰ ਚੰਡੀਗੜ੍ਹ, 21 ਫ਼ਰਵਰੀ, ਮਨਜੀਤ ਸਿੰਘ ਚਾਨਾ : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਬਲਬੀਰ ਸਿੰਘ ਸਿੱਧੂ ਨੇ ਆਪ ਸਰਕਾਰ ਦੀਆਂ ਸਿਹਤ ਵਿਭਾਗ ਨੂੰ ਲੈ ਕੇ ਖੋਖਲੀਆਂ ਨੀਤੀਆਂ ਦਾ ਪਰਦਾਫਾਸ਼ ਕੀਤਾ। ਉਨ੍ਹਾਂ ਨੇ ਕਿਹਾ ਕਿ ਮੋਹਾਲੀ ਦੇ…
© 2025 Punjabidunia. All rights reserved. | Powered by WordPress | Theme by TheBootstrapThemes