ਚੰਡੀਗੜ੍ਹ, 12 ਫਰਵਰੀ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2016-17 ਵਿੱਚ ਪਿੰਡ ਬਾਕਰਪੁਰ ਜਿਲ੍ਹਾ ਐਸ.ਏ.ਐਸ. ਨਗਰ ਵਿੱਚ ਹੋਏ ‘ਅਮਰੂਦ ਬਾਗ ਘੁਟਾਲੇ’ ਦੇ ਸਹਿ-ਮੁਲਜ਼ਮ ਚੰਡੀਗੜ੍ਹ ਵਾਸੀ ਸੁਖਦੇਵ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਨੇ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਨਾਲ ਮਿਲੀਭੁਗਤ ਕਰਕੇ ਧੋਖਾਧੜੀ ਰਾਹੀਂ ਆਪਣੇ ਅਤੇ ਆਪਣੀ ਪਤਨੀ ਦੇ ਖਾਤਿਆਂ ਵਿੱਚ ਲਗਭਗ 12 ਕਰੋੜ ਰੁਪਏ…
ਉਮੀਦ ਹੈ ਬਾਕੀ ਦੋਸ਼ੀਆਂ ਨੂੰ ਵੀ ਜਲਦੀ ਸਜ਼ਾ ਮਿਲੇਗੀ ਅਤੇ ਸੱਜਣ ਕੁਮਾਰ ਨੂੰ ਸਖਤ ਸਜ਼ਾ ਹੋਵੇਗੀ – ਕੰਗ ਚੰਡੀਗੜ੍ਹ, 12 ਫਰਵਰੀ, ਪੰਜਾਬੀ ਦੁਨੀਆ ਬਿਊਰੋ: ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਵਿੱਚ 1984 ਦੇ ਸਿੱਖ ਦੰਗਿਆਂ ਨਾਲ ਸਬੰਧਤ ਇੱਕ ਕੇਸ ਵਿੱਚ ਰਾਊਜ਼ ਐਵੇਨਿਊ ਅਦਾਲਤ ਵੱਲੋਂ ਕਾਂਗਰਸੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਏ…
© 2025 Punjabidunia. All rights reserved. | Powered by WordPress | Theme by TheBootstrapThemes