ਮੋਹਾਲੀ, 8 ਮਾਰਚ, ਪੰਜਾਬੀ ਦੁਨੀਆ ਬਿਊਰੋ : ਅੱਜ ਲਾਇਨਜ਼ ਕਲੱਬ ਮੁਹਾਲੀ ਐਸ.ਏ.ਐਸ. ਨਗਰ ਅਤੇ ਲਾਇਨ ਕਲੱਬ ਮੋਹਾਲੀ ਦਿਸ਼ਾ ਵੱਲੋਂ ਲਾਇਨ ਅਮਰੀਕ ਸਿੰਘ ਮੋਹਾਲੀ (ਚਾਰਟਰ ਪ੍ਰਧਾਨ) ਦੀ ਅਗਵਾਈ ਹੇਠ ਵਿਸ਼ਵ ਮਹਿਲਾ ਦਿਵਸ ਦੇ ਮੌਕੇ ਤੇ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ ਹੋਟਲ ਟੁਲਿਪ, ਸੈਕਟਰ-71 ਵਿੱਚ ਕੀਤਾ ਗਿਆ। ਇਸ ਮੌਕੇ ਸ਼੍ਰੀਮਤੀ ਅਮਰਜੀਤ ਕੌਰ ਦਾਲਮ (ਡਿਪਟੀ ਸੈਕਰੇਟਰੀ) ਪੰਜਾਬ ਸਕੂਲ…
ਯਮਨ, 7 ਮਾਰਚ, ਪੰਜਾਬੀ ਦੁਨੀਆ ਬਿਊਰੋ: ਯਮਨ ਅਤੇ ਜਿਬੂਤੀ ਦਰਮਿਆਨ ਪ੍ਰਵਾਸੀਆਂ ਨੂੰ ਲਿਜਾ ਰਹੀਆਂ ਚਾਰ ਕਿਸ਼ਤੀਆਂ ਦੇ ਸਮੁੰਦਰ ਵਿੱਚ ਡੁੱਬਣ ਦੀ ਦਰਦਨਾਕ ਖਬਰ ਸਾਹਮਣੇ ਆਈ ਹੈ। ਇਸ ਹਾਦਸੇ ‘ਚ 2 ਦੀ ਮੌਤ ਹੋਣ ਅਤੇ ਕਰੀਬ 186 ਤੋਂ ਵੱਧ ਲੋਕ ਲਾਪਤਾ ਦੱਸੇ ਜਾ ਰਹੇ ਹਨ। ਸੰਯੁਕਤ ਰਾਸ਼ਟਰ ਅੰਤਰਰਾਸ਼ਟਰੀ ਪ੍ਰਵਾਸ ਸੰਗਠਨ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ…