ਅੰਮ੍ਰਿਤਸਰ ਵਿੱਚ ਮੰਦਰ ‘ਤੇ ਕੀਤੇ ਗਏ ਗ੍ਰਨੇਡ ਹਮਲੇ ਦੀ ਸਖਤ ਸ਼ਬਦਾਂ ਵਿੱਚ ਕੀਤੀ ਨਿੰਦਾ ਚੰਡੀਗੜ੍ਹ, 15 ਮਾਰਚ, 2025 : ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਵਿਗੜਦੀ ਸਥਿਤੀ ਲਈ ਪੰਜਾਬ ਦੀ ਭਗਵੰਤ ਮਾਨ ਸਰਕਾਰ ‘ਤੇ ਵਰ੍ਹਦਿਆਂ ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ…
ਚੰਡੀਗੜ੍ਹ, 15 ਮਾਰਚ, ਪੰਜਾਬੀ ਦੁਨੀਆ ਬਿਊਰੋ: ਸ਼ੁੱਕਰਵਾਰ ਨੂੰ ਸਾਬਕਾ ਕੇਂਦਰੀ ਬੈਂਕਰ ਮਾਰਕ ਕਾਰਨੇ ਨੇ ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। 59 ਸਾਲਾ ਕਾਰਨੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਥਾਂ ਲੈਣਗੇ, ਜਿਨ੍ਹਾਂ ਨੇ ਜਨਵਰੀ ਵਿੱਚ ਆਪਣੇ ਅਸਤੀਫ਼ੇ ਦਾ ਐਲਾਨ ਕੀਤਾ ਸੀ। ਟਰੂਡੋ ਉਦੋਂ ਤੱਕ ਸੱਤਾ ਵਿੱਚ ਰਹੇ ਜਦੋਂ ਤੱਕ ਲਿਬਰਲ ਪਾਰਟੀ ਨੇ…