ਸ਼ੰਭੂ ਸਰਹੱਦ ਨੇੜੇ ਇੰਟਰਨੈੱਟ ਸੇਵਾਵਾਂ ਬੰਦ ਅਤੇ ਭਾਰੀ ਪੁਲਿਸ ਤਾਇਨਾਤੀ ਸ਼ੰਭੂ, 19 ਮਾਰਚ, ਪੰਜਾਬੀ ਦੁਨੀਆ ਬਿਊਰੋ : ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੂੰ ਪੰਜਾਬ ਪੁਲਿਸ ਨੇ ਚੰਡੀਗੜ੍ਹ ਤੋਂ ਸ਼ੰਭੂ ਸਰਹੱਦ ਵੱਲ ਜਾਂਦੇ ਸਮੇਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪ੍ਰਦਰਸ਼ਨਕਾਰੀ ਕਿਸਾਨ ਯੂਨੀਅਨਾਂ ਵਿਰੁੱਧ ਇਹ ਕਾਰਵਾਈ ਕਰਨ…
ਚੰਡੀਗੜ੍ਹ, 19 ਮਾਰਚ, ਪੰਜਾਬੀ ਦੁਨੀਆ ਬਿਊਰੋ : ਚੰਡੀਗੜ੍ਹ ਵਿੱਚ ਬੁੱਧਵਾਰ ਨੂੰ ਪੰਜਾਬ ਦੇ ਕਿਸਾਨਾਂ ਅਤੇ ਕੇਂਦਰੀ ਵਫ਼ਦ ਵਿਚਕਾਰ ਹੋਈ ਤੀਜੇ ਦੌਰ ਦੀ ਮੀਟਿੰਗ ਵੀ ਬੇਸਿੱਟਾ ਰਿਹਾ। ਕਿਸਾਨ ਆਗੂਆਂ ਨੇ ਸਾਰੀਆਂ ਫਸਲਾਂ ਲਈ ਐਮਐਸਪੀ ‘ਤੇ ਕਾਨੂੰਨੀ ਗਰੰਟੀ ਦੀ ਆਪਣੀ ਮੰਗ ਨੂੰ ਦੁਹਰਾਇਆ। ਅੱਜ ਦੀ ਮੀਟਿੰਗ ਵਿਚ ਕਿਸਾਨ ਆਗੂਆਂ ਵਿਚ ਸਰਵਣ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ, ਸਤਨਾਮ…