Amrit Vele Da Hukamnama Sachkhand Sri Harmandir Sahib Amritsar, Ang 678 19-03-2025 ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ…
ਮੋਹਾਲੀ, 18 ਮਾਰਚ, ਪੰਜਾਬੀ ਦੁਨੀਆ ਬਿਊਰੋ: ਨਗਰ ਨਿਗਮ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮੋਹਾਲੀ ਵਲੋਂ ਪ੍ਰਾਪਰਟੀ ਟੈਕਸ ਡਿਫਾਲਟਰਾਂ ਖਿਲਾਫ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਨਗਰ ਨਿਗਮ ਦੇ ਕਮਿਸ਼ਨਰ, ਪਰਮਿੰਦਰ ਪਾਲ ਸਿੰਘ ਅਨੁਸਾਰ ਨਗਰ ਨਿਗਮ ਵਲੋਂ ਕਮਰਸ਼ੀਅਲ ਅਤੇ ਇੰਡਸਟਰੀਅਲ ਪ੍ਰਾਪਰਟੀ ਟੈਕਸ ਡਿਫਾਲਟਰਾਂ ਨੂੰ ਨੋਟਿਸ ਭੇਜੇ ਜਾ ਰਹੇ ਹਨ। ਜਦ ਕਿ ਕਈ ਪ੍ਰਾਪਰਟੀ ਧਾਰਕਾਂ ਵਲੋਂ ਨਗਰ…
© 2025 Punjabidunia. All rights reserved. | Powered by WordPress | Theme by TheBootstrapThemes