ਹੁਸ਼ਿਆਰਪੁਰ, 2 ਮਾਰਚ, ਪੰਜਾਬ ਦੁਨੀਆ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਪੁਲੀਸ ਵਿੱਚ ਵੱਖ ਵੱਖ ਪੋਸਟਾਂ ਲਈ 10 ਹਜ਼ਾਰ ਨਵੀਆਂ ਨਿਯੁਕਤੀਆ ਕੀਤੀਆਂ ਜਾਣਗੀਆਂ। ਇਸ ਲਈ ਜਲਦ ਹੀ ਕੈਬਨਿਟ ਮੀਟਿੰਗ ਵਿੱਚ ਮਤਾ ਲਿਆਂਦਾ ਜਾਵੇਗਾ। ਅੱਜ ਐਤਵਾਰ ਨੂੰ CM ਭਗਵੰਤ ਮਾਨ ਹੁਸ਼ਿਆਰਪੁਰ ਵਿੱਚ ਜਹਾਨਖੇਲਾਂ ਵਿੱਚ 2493 ਪੁਲਿਸ ਮੁਲਾਜ਼ਮਾਂ ਦੀ ਪਾਸਿੰਗ ਆਊਟ ਪਰੇਡ…
ਨਵੀਂ ਦਿੱਲੀ, 2 ਮਾਰਚ, ਪੰਜਾਬੀ ਦੁਨੀਆ ਬਿਊਰੋ : ਦਿੱਲੀ ਸਰਕਾਰ ਨੇ ਸ਼ਨੀਵਾਰ ਨੂੰ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਕਈ ਉਪਾਵਾਂ ਦਾ ਐਲਾਨ ਕੀਤਾ ਹੈ, ਜਿਸ ਵਿੱਚ ਰਾਸ਼ਟਰੀ ਰਾਜਧਾਨੀ ਦੇ ਪੈਟਰੋਲ ਪੰਪਾਂ ‘ਤੇ 15 ਸਾਲ ਤੋਂ ਪੁਰਾਣੇ ਵਾਹਨਾਂ ਨੂੰ ਪੈਟਰੋਲ ਜਾਂ ਡੀਜ਼ਲ ਦੇਣ ਤੋਂ ਇਨਕਾਰ ਕਰਨਾ ਸ਼ਾਮਲ ਹੈ।ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ, ਜਿਨ੍ਹਾਂ ਨੇ ਹਾਲ ਹੀ…
© 2025 Punjabidunia. All rights reserved. | Powered by WordPress | Theme by TheBootstrapThemes