ਨਵੀਂ ਦਿੱਲੀ, 13 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਦਿੱਲੀ ਦੇ IGI ਏਅਰਪੋਰਟ ‘ਤੇ ਆਉਣ-ਜਾਣ ਵਾਲੇ ਯਾਤਰੀਆਂ ਨੂੰ ਦੋਹਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਪਹਿਲਾਂ, ਹਨੇਰੀ-ਝੱਖੜ ਕਾਰਨ ਸ਼ੁੱਕਰਵਾਰ ਨੂੰ ਆਉਣ ਵਾਲੀਆਂ ਬਹੁਤ ਸਾਰੀਆਂ ਉਡਾਣਾਂ ਨੂੰ ਦੂਜੇ ਸ਼ਹਿਰਾਂ ਵੱਲ ਮੋੜਨਾ ਪਿਆ। ਫਿਰ, ਮੁੱਖ ਰਨਵੇਅ ਨੂੰ ਅਪਗ੍ਰੇਡ ਕਰਨ ਲਈ ਬੰਦ ਕੀਤੇ ਜਾਣ ਕਾਰਨ ਇਥੇ ਪਹੁੰਚਣ ਵਾਲੀਆਂ ਉਡਾਣਾਂ ਵਿੱਚ ਲੰਬੀ…
Amrit vele da Hukamnama Sri Darbar Sahib Sri Amritsar, Ang 520, 13-04-2025 ਸਲੋਕ ਮ:੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਮ: ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ…
© 2025 Punjabidunia. All rights reserved. | Powered by WordPress | Theme by TheBootstrapThemes