Breaking News

Day: 16 April 2025

ਟਰੰਪ ਪ੍ਰਸ਼ਾਸਨ ਨੇ ਹੁਣ ਚੀਨੀ ਸਮਾਨ ‘ਤੇ 245 ਫੀਸਦੀ ਟੈਰਿਫ ਲਗਾਇਆ

ਨਿਊਯਾਰਕ, 16 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਅਮਰੀਕਾ ਅਤੇ ਚੀਨ ਵਿਚਕਾਰ ਟੈਰਿਫ ਯੁੱਧ ਖ਼ਤਮ ਹੋਣ ਦਾ ਨਾਮ ਹੀ ਨਹੀਂ ਲੈ ਰਿਹਾ। ਤਾਜ਼ਾ ਘਟਨਾਕ੍ਰਮ ਵਿਚ ਹੁਣ ਟਰੰਪ ਪ੍ਰਸ਼ਾਸਨ ਨੇ ਚੀਨੀ ਦਰਾਮਦਾਂ ‘ਤੇ 245% ਤੱਕ ਦੇ ਨਵੇਂ ਟੈਰਿਫ ਦਾ ਐਲਾਨ ਕੀਤਾ ਹੈ, ਜਿਸ ਨਾਲ ਸੰਯੁਕਤ ਰਾਜ ਅਮਰੀਕਾ ਅਤੇ ਚੀਨ ਵਿਚਕਾਰ ਵਪਾਰਕ ਟਕਰਾਅ ਹੋਰ ਤੇਜ਼ ਹੋ ਗਿਆ ਹੈ।…

Read More

ਪ੍ਰਿੰਸੀਪਲਾਂ ਲਈ ਤਰੱਕੀਆਂ ਦਾ ਕੋਟਾ 75% ਕਰਨ ਦਾ ਸਵਾਗਤ : ਫੈਡਰੇਸ਼ਨ

ਸਰਕਾਰ ਵੱਲੋਂ ਦੇਰੀ ਨਾਲ ਲਿਆ ਗਿਆ ਦਰੁੱਸਤ ਫੈਸਲਾ ਐਸ.ਏ.ਐਸ. ਨਗਰ, 16 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਪੰਜਾਬ (ਰਜਿ.) ਦੇ ਪ੍ਰਧਾਨ ਸੁਖਬੀਰ ਸਿੰਘ ਸਮੇਤ ਜਰਨੈਲ ਸਿੰਘ ਬਰਾੜ, ਜਸਵੀਰ ਸਿੰਘ ਗੜਾਂਗ, ਰਣਜੀਤ ਸਿੰਘ ਸਿਧੂ, ਸੁਰਿੰਦਰ ਕੁਮਾਰ ਸੈਣੀ, ਕਪਿਲ ਦੇਵ ਪਰਾਸ਼ਰ, ਸੁਦੇਸ਼ ਕਮਲ ਸ਼ਰਮਾ, ਪ੍ਰਦੀਪ ਸਿੰਘ, ਅਮਨਪ੍ਰੀਤ ਸਿੰਘ, ਦਿਲਬਾਗ ਸਿੰਘ,ਹਰਪਿੰਦਰ ਸਿੰਘ ਸਿੰਧੂ, ਗੁਰਜੀਤ ਸਿੰਘ…

Read More